ਅਮਰੀਕੀ ਦਬਾਅ ਹੇਠ ਪਾਕਿ ਨੇ ਈਰਾਨ ਨਾਲ ਗੈਸ ਪਾਈਪਲਾਈਨ ਪ੍ਰਾਜੈਕਟ ਨੂੰ ਅਸਥਾਈ ਤੌਰ ‘ਤੇ ਰੋਕਿਆ!
ਇਸਲਾਮਾਬਾਦ, 8 ਅਗਸਤ (ਪੰਜਾਬ ਮੇਲ)- ਪਾਕਿਸਤਾਨ ਨੇ ਗੁਆਂਢੀ ਦੇਸ਼ ਈਰਾਨ ਨਾਲ ਕੀਤੇ ਅਰਬਾਂ ਰੁਪਏ ਦੇ ਗੈਸ ਪਾਈਪਲਾਈਨ ਪ੍ਰਾਜੈਕਟ ਨੂੰ ਅਸਥਾਈ ਤੌਰ ‘ਤੇ ਰੋਕ ਦਿੱਤਾ ਹੈ। ਸੋਮਵਾਰ ਨੂੰ ਮੀਡੀਆ ‘ਚ ਆਈ ਇਕ ਖ਼ਬਰ ‘ਚ ਇਹ ਜਾਣਕਾਰੀ ਦਿੱਤੀ ਗਈ। ਅਜਿਹਾ ਲੱਗਦਾ ਹੈ ਕਿ ਇਹ ਕਦਮ ਅਮਰੀਕਾ ਦੇ ਦਬਾਅ ਹੇਠ ਚੁੱਕਿਆ ਗਿਆ ਹੈ, ਜਿਸ ਨੇ ਈਰਾਨ ‘ਤੇ ਉਸ […]