ਵਾਰਿਸ ਪੰਜਾਬ ਦੇ ਮੁਖੀ ਦੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਜੇਲ੍ਹ ’ਚੋਂ ਰਿਹਾਅ

ਅੰਮਿ੍ਰਤਸਰ, 24 ਫਰਵਰੀ (ਪੰਜਾਬ ਮੇਲ)- ਵਾਰਿਸ ਪੰਜਾਬ ਦੇ ਮੁਖੀ ਅੰਮਿ੍ਰਤਪਾਲ ਸਿੰਘ ਦੇ ਸਹਿਯੋਗੀ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਅਗਵਾ ਦੇ ਕੇਸ ਵਿਚ ਅੰਮਿ੍ਰਤਸਰ ਦੀ ਜੇਲ੍ਹ ’ਚੋਂ ਰਿਹਾਅ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਅਜਨਾਲਾ ਦੀ ਅਦਾਲਤ ਨੇ ਉਸ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ। ਅੰਮਿ੍ਰਤਸਰ ਬਾਰਡਰ ਰੇਂਜ ਦੇ ਇੰਸਪੈਕਟਰ ਜਨਰਲ ਮੋਨੀਸ਼ ਚਾਵਲਾ ਨੇ ਦੱਸਿਆ […]

ਅਡਾਨੀ-ਹਿੰਡਨਬਰਗ ਮਾਮਲਾ: ਸੁਪਰੀਮ ਕੋਰਟ ਵੱਲੋਂ ਆਪਣਾ ਫੈਸਲਾ ਸੁਣਾਉਣ ਤੱਕ ਮੀਡੀਆ ’ਤੇ ਰਿਪੋਰਟਿੰਗ ਰੋਕਣ ਦੀ ਮੰਗ ਵਾਲੀ ਪਟੀਸ਼ਨ ਖਾਰਜ

ਨਵੀਂ ਦਿੱਲੀ, 24 ਫਰਵਰੀ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਅਡਾਨੀ-ਹਿੰਡਨਬਰਗ ਮਾਮਲੇ ’ਤੇ ਆਪਣਾ ਫ਼ੈਸਲਾ ਸੁਣਾਉਣ ਤੱਕ ਮੀਡੀਆ ਨੂੰ ਰਿਪੋਰਟਿੰਗ ਕਰਨ ਤੋਂ ਰੋਕਣ ਦੀ ਮੰਗ ਵਾਲੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ। ਸਿਖਰਲੀ ਅਦਾਲਤ ਨੇ 20 ਫਰਵਰੀ ਨੂੰ ਹਿੰਡਨਬਰਗ ਰਿਸਰਚ ਵੱਲੋਂ ਲਗਾਏ ਗਏ ਧੋਖਾਧੜੀ ਦੇ ਦੋਸ਼ਾਂ ਤੋਂ ਬਾਅਦ ਅਡਾਨੀ ਸਮੂਹ ਦੇ ਸ਼ੇਅਰਾਂ ਵਿਚ ਗਿਰਾਵਟ ਬਾਰੇ ਜਨਹਿਤ ਪਟੀਸ਼ਨਾਂ […]

ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਰਿਹਾਅ ਕਰਨ ਦੇ ਦਿੱਤੇ ਹੁਕਮ

ਅੰਮ੍ਰਿਤਸਰ, 24 ਫਰਵਰੀ (ਪੰਜਾਬ ਮੇਲ)-ਅਜਨਾਲਾ ਦੀ ਅਦਾਲਤ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਹਿਯੋਗੀ ਲਵਪ੍ਰੀਤ ਸਿੰਘ ਨੂੰ ਅਗਵਾ ਦੇ ਕੇਸ ਵਿੱਚ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ। ਅੰਮ੍ਰਿਤਸਰ ਬਾਰਡਰ ਰੇਂਜ ਦੇ ਇੰਸਪੈਕਟਰ ਜਨਰਲ ਮੋਨੀਸ਼ ਚਾਵਲਾ ਨੇ ਦੱਸਿਆ ਕਿ ਅਦਾਲਤ ਨੇ ਰਿਹਾਈ ਦੀ ਅਰਜ਼ੀ ਸਵੀਕਾਰ ਕਰ ਲਈ ਹੈ ਅਤੇ ਲਵਪ੍ਰੀਤ ਸਿੰਘ ਨੂੰ ਰਿਹਾਅ ਕੀਤਾ […]

ਅਮਰੀਕੀ ਵਿਦੇਸ਼ ਮੰਤਰੀ ਅਗਲੇ ਹਫ਼ਤੇ ਭਾਰਤ ਦੀ ਕਰਨਗੇ ਯਾਤਰਾ

ਵਾਸ਼ਿੰਗਟਨ, 24 ਫਰਵਰੀ (ਪੰਜਾਬ ਮੇਲ)- ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਜੀ-20 ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਅਗਲੇ ਹਫਤੇ ਭਾਰਤ ਦੀ ਯਾਤਰਾ ਕਰਨਗੇ। ਭਾਰਤ ਨੇ ਪਿਛਲੇ ਸਾਲ 1 ਦਸੰਬਰ ਨੂੰ ਜੀ-20 ਦੀ ਪ੍ਰਧਾਨਗੀ ਸੰਭਾਲੀ ਸੀ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੇ ਕਿਹਾ ਕਿ ਬਲਿੰਕਨ ਜੀ-20 ਵਿਦੇਸ਼ ਮੰਤਰੀਆਂ ਦੀ ਬੈਠਕ ‘ਚ ਸ਼ਾਮਲ ਹੋਣ […]

ਬਠਿੰਡਾ: ਗੁਰੂ ਗੋਬਿੰਦ ਸਿੰਘ ਤੇਲ ਸੋਧਕ ਕਾਰਖਾਨੇ ’ਚ ਭਿਆਨਕ ਅੱਗ ਲੱਗੀ

ਰਾਮਾਂ ਮੰਡੀ, 24 ਫਰਵਰੀ (ਪੰਜਾਬ ਮੇਲ)- ਇਥੋਂ ਨੇੜਲੇ ਪਿੰਡ ਫੁੱਲੋ ਖਾਰੀ ਵਿੱਚ ਗੁਰੂ ਗੋਬਿੰਦ ਸਿੰਘ ਤੇਲ ਸੋਧਕ ਕਾਰਖਾਨੇ ਦੇ ਅੰਦਰ ਨਵੇਂ ਬਣੇ ਪਲਾਂਟ ਵਿੱਚ ਅੱਜ ਸਵੇਰੇ 6 ਵਜੇ ਤੇਲ ਦਾ ਪੰਪ ਲੀਕ ਹੋਣ ਕਾਰਨ ਅੱਗ ਲੱਗ ਗਈ। ਕਾਰਖਾਨੇ ਦੇ ਮੀਡੀਆ ਇੰਚਾਰਜ ਪੰਕਜ ਵਿਨਾਇਕ ਨੇ ਦੱਸਿਆ ਕਿ ਇਸ ਅੱਗ ’ਤੇ ਜਲਦੀ ਕਾਬੂ ਪਾ ਲਿਆ ਪਰ ਹਾਲੇ […]

ਬਾਇਡਨ ਨੇ ਭਾਰਤੀ-ਅਮਰੀਕੀ ਕਾਰੋਬਾਰੀ ਅਜੈ ਬੰਗਾ ਨੂੰ ਵਿਸ਼ਵ ਬੈਂਕ ਦਾ ਮੁਖੀ ਥਾਪਿਆ

ਵਾਸ਼ਿੰਗਟਨ, 23 ਫਰਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਭਾਰਤੀ-ਅਮਰੀਕੀ ਕਾਰੋਬਾਰੀ ਆਗੂ ਅਜੈ ਬੰਗਾ (63) ਨੂੰ ਵਿਸ਼ਵ ਬੈਂਕ ਦਾ ਮੁਖੀ ਨਾਮਜ਼ਦ ਕੀਤਾ ਹੈ। ਉਨ੍ਹਾਂ ਨੇ ਅੱਜ ਇਕ ਬਿਆਨ ਜਾਰੀ ਕਰਦਿਆਂ ਕਿਹਾ, ‘ਅਜੈ ਬੰਗਾ ਵਿਚ ਅਜਿਹੀਆਂ ਸਾਰੀਆਂ ਖੂਬੀਆਂ ਮੌਜੂਦ ਹਨ ਕਿ ਉਹ ਸੰਕਟ ਦੇ ਇਸ ਸਮੇਂ ਵਿਚ ਵਿਸ਼ਵ ਬੈਂਕ ਦੀ ਅਗਵਾਈ ਕਰ ਸਕੇ।’ ਮੌਜੂਦਾ ਸਮੇਂ […]

ਮਹਿਲਾ ਟੀ-20 ਵਿਸ਼ਵ ਕੱਪ: ਸੈਮੀਫਾਈਨਲ ਮੁਕਾਬਲੇ ‘ਚ ਭਾਰਤ ਨੂੰ ਪੰਜ ਦੌੜਾਂ ਨਾਲ ਹਰਾ ਕੇ ਆਸਟਰੇਲੀਆ ਫਾਈਨਲ ‘ਚ

ਕੇਪਟਾਊਨ, 23 ਫਰਵਰੀ (ਪੰਜਾਬ ਮੇਲ)- ਆਈ.ਸੀ.ਸੀ. ਮਹਿਲਾ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ਮੁਕਾਬਲੇ ਵਿਚ ਅੱਜ ਆਸਟਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੂੰ ਪੰਜ ਦੌੜਾਂ ਨਾਲ ਹਰਾ ਕੇ ਫਾਈਲਨ ‘ਚ ਦਾਖਲਾ ਪਾ ਲਿਆ ਹੈ। ਭਾਰਤ ਦੀ ਖਰਾਬ ਫੀਲਡਿੰਗ ਦਾ ਲਾਹਾ ਲੈਂਦਿਆਂ ਆਸਟਰੇਲੀਆ ਨੇ ਚਾਰ ਵਿਕਟਾਂ ਗੁਆ ਕੇ 172 ਦੌੜਾਂ ਦਾ ਚੁਣੌਤੀਪੂਰਨ ਸਕੋਰ ਬਣਾਇਆ। […]

ਪੰਜਾਬ ਦੇ ਰਾਜਪਾਲ ਵੱਲੋਂ ਬਜਟ ਸੈਸ਼ਨ ਲਈ ਮਨਜ਼ੂਰੀ ਦੇਣ ਤੋਂ ਇਨਕਾਰ

ਚੰਡੀਗੜ੍ਹ, 23 ਫਰਵਰੀ (ਪੰਜਾਬ ਮੇਲ)- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਸ਼ੁਰੂ ਹੋਈ ਤਕਰਾਰ ਖਤਮ ਨਹੀਂ ਹੋ ਰਹੀ। ਅੱਜ ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਵਿਧਾਨ ਸਭਾ ਦਾ ਸੈਸ਼ਨ 3 ਮਾਰਚ ਤੋਂ ਸੱਦਣ ਦੇ ਫ਼ੈਸਲੇ ਨੂੰ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਦਿੱਤਾ। ਰਾਜਪਾਲ ਨੇ ਮੁੱਖ […]

ਅਮਰੀਕਾ ‘ਚ ਯਹੂਦੀ ਤੇ ਸਿੱਖ ਸਭ ਤੋਂ ਵੱਧ ਨਫ਼ਰਤੀ ਹਮਲਿਆਂ ਤੋਂ ਪੀੜਤ: ਐੱਫ.ਬੀ.ਆਈ.

ਵਾਸ਼ਿੰਗਟਨ, 23 ਫਰਵਰੀ (ਪੰਜਾਬ ਮੇਲ)-ਅਮਰੀਕਾ ਵਿਚ 2021 ‘ਚ ਨਫ਼ਰਤੀ ਅਪਰਾਧਾਂ ਦਾ ਸਭ ਤੋਂ ਵੱਧ ਸ਼ਿਕਾਰ ਯਹੂਦੀ ਅਤੇ ਸਿੱਖ ਧਾਰਮਿਕ ਸਮੂਹ ਹੋਏ। ਇਹ ਜਾਣਕਾਰੀ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐੱਫ.ਬੀ.ਆਈ.) ਦੇ ਦੇਸ਼ ਭਰ ਵਿਚ ਅਜਿਹੀਆਂ ਘਟਨਾਵਾਂ ਬਾਰੇ ਸਾਲਾਨਾ ਰਿਪੋਰਟ ਤੋਂ ਮਿਲੀ ਹੈ। ਐੱਫ.ਬੀ.ਆਈ. ਨੇ ਦੱਸਿਆ ਕਿ 2021 ਵਿਚ ਧਰਮ ਨਾਲ ਸਬੰਧਤ ਨਫ਼ਰਤੀ ਅਪਰਾਧਾਂ ਦੇ ਕੁੱਲ 1,005 ਮਾਮਲੇ […]

ਮਕਬੂਜ਼ਾ ਕਸ਼ਮੀਰ ‘ਚ ਪਾਕਿ ਵਿਰੁੱਧ ਬਗ਼ਾਵਤ ਹੋਈ ਤੇਜ਼

* ਫ਼ੌਜ ਤੇ ਸਰਕਾਰੀ ਏਜੰਸੀਆਂ ਨੂੰ ਖੇਤਰ ਛੱਡਣ ਲਈ ਦਿੱਤਾ 22 ਅਕਤੂਬਰ ਤੱਕ ਦਾ ਸਮਾਂ * ਗਿਲਗਿਤ-ਬਾਲਟਿਸਤਾਨ ਤੇ ਪੀ.ਓ.ਕੇ. ਨੂੰ ਭਾਰਤ ‘ਚ ਕੀਤਾ ਜਾਵੇਗਾ ਸ਼ਾਮਲ : ਡਾ. ਮਿਰਜ਼ਾ ਅੰਮ੍ਰਿਤਸਰ, 23 ਫਰਵਰੀ (ਪੰਜਾਬ ਮੇਲ)-ਪਾਕਿਸਤਾਨ ਦੇ ਮਕਬੂਜ਼ਾ ਕਸ਼ਮੀਰ (ਪੀ.ਓ.ਕੇ.) ‘ਚ ਜਿੱਥੇ ਇਕ ਪਾਸੇ ਪਾਕਿ ਸਰਕਾਰ, ਉੱਥੋਂ ਦੀ ਫ਼ੌਜ ਅਤੇ ਸੁਰੱਖਿਆ ਏਜੰਸੀਆਂ ਖ਼ਿਲਾਫ਼ ਵਿਰੋਧ ਤੇਜ਼ ਹੋ ਗਿਆ ਹੈ। […]