ਗੈਂਗਸਟਰ ਗੋਲਡੀ ਬਰਾਡ ਦੇ ਨਿਸ਼ਾਨੇ ‘ਤੇ ਸਲਮਾਨ ਖਾਨ!
-ਨਿਊਜ਼ ਚੈਨਲ ਨਾਲ ਗੱਲਬਾਤ ਦੌਰਾਨ ਗੈਂਗਸਟਰ ਨੇ ਕੀਤਾ ਖੁਲਾਸਾ ਨਵੀਂ ਦਿੱਲੀ, 27 ਜੂਨ (ਪੰਜਾਬ ਮੇਲ)- ਬਦਨਾਮ ਗੈਂਗਸਟਰ ਗੋਲਡੀ ਬਰਾੜ ਨੇ ਹੈਰਾਨ ਕਰਨ ਵਾਲਾ ਖ਼ੁਲਾਸਾ ਕਰਦਿਆਂ ਕਿਹਾ ਹੈ ਕਿ ਬਾਲੀਵੁੱਡ ਦੇ ਭਾਈਜਾਨ ਸਲਮਾਨ ਖ਼ਾਨ ਉਸ ਦੇ ਨਿਸ਼ਾਨੇ ‘ਤੇ ਹੈ। ਮੌਕਾ ਮਿਲਿਆ ਤਾਂ ਜ਼ਰੂਰ ਮਾਰਾਂਗੇ। ਉਸ ਨੇ ਇਹ ਪ੍ਰਗਟਾਵਾ ਇਕ ਨਿਊਜ਼ ਚੈਨਲ ਨਾਲ ਗੱਲਬਾਤ ਦੌਰਾਨ ਕੀਤਾ। ਗੋਲਡੀ […]