ਪੰਜਾਬ ਪੁਲਿਸ ਵੱਲੋਂ ਲਖਬੀਰ ਲੰਡਾ, ਹਰਵਿੰਦਰ ਰਿੰਦਾ ਦੇ ਸਾਥੀਆਂ ਦੇ ਟਿਕਾਣਿਆਂ ‘ਤੇ ਸੂਬਾ ਪੱਧਰੀ ਛਾਪੇਮਾਰੀ
– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਗੈਂਗਸਟਰਾਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਵਚਨਬੱਧ – ਤਰਨਤਾਰਨ ਪੁਲਿਸ ਨੇ ਰਿੰਦਾ ਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ – ਲੰਡਾ ਅਤੇ ਰਿੰਦਾ ਨਾਲ ਸਬੰਧਤ ਸਾਰੇ ਟਿਕਾਣਿਆਂ ‘ਤੇ 2000 ਪੁਲਿਸ ਮੁਲਾਜ਼ਮਾਂ ਵਾਲੀਆਂ 364 ਪੁਲਿਸ ਟੀਮਾਂ ਨੇ ਕੀਤੀ ਛਾਪੇਮਾਰੀ ਚੰਡੀਗੜ੍ਹ, 26 ਜੂਨ (ਪੰਜਾਬ ਮੇਲ)- […]