ਪੂਤਿਨ ਨੇ ਪ੍ਰਿਗੋਜ਼ਿਨ ਦੇ ਹਥਿਆਰਬੰਦ ਵਿਦਰੋਹ ਦੇ ਐਲਾਨ ਨੂੰ ‘ਦੇਸ਼ਧ੍ਰੋਹ’ ਕਰਾਰ ਦਿੱਤਾ
ਕਿਹਾ : ਰੂਸ ਤੇ ਉਸ ਦੇ ਲੋਕਾਂ ਦੀ ਰੱਖਿਆ ਕਰਾਂਗੇ ਤੇ ਬਾਗ਼ੀਆਂ ਨੂੰ ਸਖ਼ਤ ਸਜ਼ਾ ਮਿਲੇਗੀ ਮਾਸਕੋ, 24 ਜੂਨ (ਪੰਜਾਬ ਮੇਲ)- ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਅੱਜ ਨਿੱਜੀ ਫੌਜ ‘ਵੈਗਨਰ ਗਰੁੱਪ’ ਦੇ ਮੁਖੀ ਯੇਵਗੇਨੀ ਪ੍ਰਿਗੋਜ਼ਿਨ ਵੱਲੋਂ ਹਥਿਆਰਬੰਦ ਬਗਾਵਤ ਦੇ ਐਲਾਨ ਤੇ ਬਾਗੀਆਂ ਵੱਲੋਂ ਦੇਸ਼ ਦੇ ਸ਼ਹਿਰ ‘ਤੇ ਕਬਜ਼ੇ ਦੇ ਦਾਅਵੇ ਬਾਅਦ ਰਾਸ਼ਟਰ ਨੂੰ ਸੰਬੋਧਨ ਕੀਤਾ। […]