ਮੁੱਖ ਮੰਤਰੀ ਮਾਨ ਦਾ ਇੱਕ ਹੋਰ ਮੰਤਰੀ ਰਾਡਾਰ ‘ਤੇ!
-ਸੁਖਪਾਲ ਖਹਿਰਾ ਨੇ ਲੋਕਪਾਲ ਕੋਲ ਸ਼ਿਕਾਇਤ ਦਰਜ ਕਰਵਾਈ ਚੰਡੀਗੜ੍ਹ, 28 ਜੁਲਾਈ (ਪੰਜਾਬ ਮੇਲ)- ਪੰਜਾਬ ਦੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਪੰਜਾਬ ਦੇ ਲੋਕਪਾਲ ਕੋਲ ਸੂਬੇ ਦੇ ਇੱਕ ਮੰਤਰੀ ਦੀਆਂ ਕਥਿਤ ਬੇਨਿਯਮੀਆਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਕਾਂਗਰਸੀ ਵਿਧਾਇਕ ਨੇ ਦੱਸਿਆ ਕਿ ਮੰਤਰੀ ਦੀਆਂ ਕਥਿਤ ਬੇਨਿਯਮੀਆਂ ਤੇ ਗੈਰਕਾਨੂੰਨੀ ਗਤੀਵਿਧੀਆਂ ਸਬੰਧੀ ਸਬੂਤਾਂ ਸਮੇਤ ਸ਼ਿਕਾਇਤ ਦਰਜ ਕਰਵਾਈ ਗਈ […]