ਸੰਯੁਕਤ ਕਿਸਾਨ ਮੋਰਚੇ ਵੱਲੋਂ ਅਮਰੀਕਾ ਨਾਲ ਵਪਾਰ ਸਮਝੌਤੇ ਦਾ ਵਿਰੋਧ
-ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਤੇ ਨਿੱਜੀਕਰਨ ਨੀਤੀਆਂ ਖਿਲਾਫ ਕੀਤੀ ਮੀਟਿੰਗ ਚੰਡੀਗੜ੍ਹ, 6 ਫਰਵਰੀ (ਪੰਜਾਬ ਮੇਲ)- ਸੰਯੁਕਤ ਕਿਸਾਨ ਮੋਰਚੇ (ਐੱਸ.ਕੇ.ਐੱਮ.) ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਤੇ ਨਿੱਜੀਕਰਨ ਦੀਆਂ ਨੀਤੀਆਂ ਖ਼ਿਲਾਫ਼ ਇੱਥੇ ਸਥਿਤ ਕਿਸਾਨ ਭਵਨ ‘ਚ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਮੋਰਚੇ ਨਾਲ ਸਬੰਧਤ ਜਥੇਬੰਦੀਆਂ ਤੋਂ ਇਲਾਵਾ ਮਜ਼ਦੂਰ, ਮੁਲਾਜ਼ਮ, ਵਿਦਿਆਰਥੀ, ਨੌਜਵਾਨ […]