ਮੁੱਖ ਮੰਤਰੀ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਲੋੜੀਂਦੀਆਂ ਤਿਆਰੀਆਂ ਦੀ ਸ਼ੁਰੂਆਤ
ਵੋਟਰ ਸੂਚੀਆਂ ਦੀ ਸੁਧਾਈ ਅਤੇ ਨਵੀਆਂ ਵੋਟਾਂ ਬਣਾਉਣ ਦੀ ਪ੍ਰਕਿਰਿਆ 21 ਅਕਤੂਬਰ ਤੋਂ ਸ਼ੁਰੂ ਕਰਨ ਦਾ ਐਲਾਨ ਚੰਡੀਗੜ੍ਹ, 5 ਅਕਤੂਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੀਆਂ ਚੋਣਾਂ ਕਰਵਾਉਣ ਦਾ ਮੁੱਢ ਬੰਨ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਵੋਟਰ ਸੂਚੀਆਂ ਦੀ ਸੁਧਾਈ ਕਰਨ ਅਤੇ ਨਵੀਆਂ ਵੋਟਾਂ ਬਣਾਉਣ ਦੀ ਪ੍ਰਕਿਰਿਆ 21 […]