ਸਿਆਟਲ ‘ਚ ਭਾਰਤੀ ਵਿਦਿਆਰਥਣ ਦੀ ਮੌਤ ਦਾ ਮਜ਼ਾਕ ਬਣਾਉਣ ਵਾਲੇ ਪੁਲਿਸ ਅਫਸਰ ਨੂੰ ਡਿਊਟੀ ਤੋਂ ਹਟਾਇਆ
ਸੈਕਰਾਮੈਂਟੋ, 2 ਅਕਤੂਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਅਮਰੀਕਾ ਦੇ ਸ਼ਹਿਰ ਸਿਆਟਲ (ਵਸ਼ਿੰਗਟਨ) ਵਿਚ ਇਸ ਸਾਲ 23 ਜਨਵਰੀ ਨੂੰ ਪੁਲਿਸ ਦੀ ਗਸ਼ਤੀ ਗੱਡੀ ਹੇਠਾਂ ਆ ਕੇ 23 ਸਾਲਾ ਭਾਰਤੀ ਵਿਦਿਆਰਥਣ ਜਾਹਨਵੀ ਕੰਡੂਲਾ ਦੀ ਮੌਤ ਹੋਣ ਉਪਰੰਤ ਉਸ ਦਾ ਮਜ਼ਾਕ ਉਡਾਉਣ ਵਾਲੇ ਪੁਲਿਸ ਅਫਸਰ ਨੂੰ ਸਰਗਰਮ ਗਸ਼ਤੀ ਡਿਊਟੀ ਤੋਂ ਹਟਾਏ ਜਾਣ ਦੀ ਖਬਰ ਹੈ। ਸਿਆਟਲ ਪੁਲਿਸ ਵਿਭਾਗ ਨੇ […]