ਕੈਨੇਡਾ ਦੀ ਆਬਾਦੀ ਚਾਰ ਕਰੋੜ ਤੋਂ ਟੱਪੀ
ਵੈਨਕੂਵਰ, 19 ਜੂਨ (ਪੰਜਾਬ ਮੇਲ)- ਕੈਨੇਡਾ ਦੀ ਆਬਾਦੀ 16 ਜੂਨ ਨੂੰ ਚਾਰ ਕਰੋੜ ਦਾ ਅੰਕੜਾ ਪਾਰ ਕਰ ਗਈ ਹੈ। ਅੰਕੜਾ ਵਿਭਾਗ ਅਨੁਸਾਰ ਇੱਕ ਸਾਲ ਦੌਰਾਨ ਵਿਦੇਸ਼ਾਂ ਤੋਂ ਆ ਕੇ ਵੱਸੇ ਲੋਕਾਂ ਕਾਰਨ 2022 ਵਿਚ ਆਬਾਦੀ ‘ਚ ਰਿਕਾਰਡ ਸਾਢੇ ਦਸ ਲੱਖ (10,50,111) ਦਾ ਵਾਧਾ ਦਰਜ ਕੀਤਾ ਗਿਆ। ਇਸ ਤੋਂ ਪਹਿਲਾਂ ਦੂਜੀ ਵਿਸ਼ਵ ਜੰਗ ਮਗਰੋਂ ਵੱਧ ਬੱਚੇ […]