ਗ੍ਰੰਥੀ ਸਿੰਘ ਨੇ ਅਮਰੀਕੀ ਪ੍ਰਤੀਨਿਧੀ ਸਭਾ ਦੀ ਕਾਰਵਾਈ ਅਰਦਾਸ ਨਾਲ ਸ਼ੁਰੂ ਕਰਵਾਕੇ ਰਚਿਆ ਇਤਿਹਾਸ
ਵਾਸ਼ਿੰਗਟਨ, 30 ਸਤੰਬਰ (ਪੰਜਾਬ ਮੇਲ)- ਅਮਰੀਕਾ ਵਿਚ ਨਿਊਜਰਸੀ ਦੇ ਇਕ ਸਿੱਖ ਗ੍ਰੰਥੀ ਨੇ ਹਾਊਸ ਆਫ ਰਿਪ੍ਰਜ਼ੈਂਟੇਟਿਵ ਦੀ ਕਾਰਵਾਈ ਸ਼ੁਰੂ ਕਰਨ ਲਈ ਅਰਦਾਸ ਕੀਤੀ, ਜੋ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ। ਨਿਊਜਰਸੀ ਦੇ ਪਾਈਨ ਹਿੱਲ ਗੁਰਦੁਆਰੇ ਦੇ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸਦਨ ਵਿਚ ਅਰਦਾਸ ਕਰਕੇ ਦਿਨ ਦੀ ਕਾਰਵਾਈ ਸ਼ੁਰੂ ਕੀਤੀ। ਆਮ ਤੌਰ ‘ਤੇ […]