ਜਾਸੂਸਾਂ ਨੇ ਲਗਭਗ 50 ਸਾਲ ਪਹਿਲਾਂ ਦੇ ਬਲਾਤਕਾਰ ਅਤੇ ਕਤਲ ਕੇਸ ਨੂੰ ਸੁਲਝਾਇਆ

-ਡੀ.ਐੱਨ.ਏ. ਨਤੀਜੇ ਰਾਹੀਂ ਹੋਇਆ ਖੁਲਾਸਾ ਫਰਿਜ਼ਨੋ, 16 ਜੂਨ (ਪੰਜਾਬ ਮੇਲ)- 1 ਜਨਵਰੀ, 1974 ਨੂੰ, 17 ਸਾਲਾ ਡੇਬਰਾ ਕਰਬ ਨੂੰ ਫਰਿਜ਼ਨੋ (ਅਸ਼ਲਾਨ/ਮਾਰੋਆ ਖੇਤਰ) ਵਿਚ ਕਾਲਜ ਐਵੇਨਿਊ ਦੇ 4000 ਬਲਾਕ ਵਿਚ ਸਥਿਤ ਇੱਕ ਘਰ ਵਿਚ ਗਲਾ ਘੁੱਟ ਕੇ ਮਾਰਿਆ ਗਿਆ। ਕਰਬ ਫਰਿਜ਼ਨੋ ਹਾਈ ਸਕੂਲ ਦਾ ਵਿਦਿਆਰਥੀ ਸੀ, ਜਿਸਨੇ ਨਵੇਂ ਸਾਲ ਦੀ ਸ਼ਾਮ ਨੂੰ ਸੰਗੀਤ ਸੁਣਨ ਅਤੇ ਦੋਸਤਾਂ […]

ਭਾਰਤੀ ਕੁਸ਼ਤੀ ਫੈਡਰੇਸ਼ਨ ਚੋਣਾਂ: ਬ੍ਰਿਜ ਭੂਸ਼ਨ ਦੇ ਹਮਾਇਤੀ ਨੂੰ ਪ੍ਰਧਾਨ ਬਣਾਉਣ ਦੀ ਤਿਆਰੀ!

-ਪੰਜਾਬ ਤੇ ਮਹਾਰਾਸ਼ਟਰ ਨੂੰ ਛੱਡ ਕੇ ਮਾਨਤਾ ਪ੍ਰਾਪਤ 23 ਇਕਾਈਆਂ ਦੇ ਬ੍ਰਿਜ ਭੂਸ਼ਨ ਦੇ ਉਮੀਦਵਾਰ ਦੇ ਹੱਕ ‘ਚ ਵੋਟ ਪਾਉਣ ਦੀ ਸੰਭਾਵਨਾ ਨਵੀਂ ਦਿੱਲੀ, 16 ਜੂਨ (ਪੰਜਾਬ ਮੇਲ)- ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਯੂ.ਐੱਫ.ਆਈ.) ਦੀਆਂ 6 ਜੁਲਾਈ ਨੂੰ ਹੋਣ ਵਾਲੀਆਂ ਚੋਣਾਂ ਵਿਚ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਕਿਸੇ ਹਮਾਇਤੀ/ਨੇੜਲੇ ਨੂੰ ਪ੍ਰਧਾਨ ਬਣਾਏ ਜਾਣ ਦੀ ਸੰਭਾਵਨਾ ਹੈ। ਦੱਸ […]

ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ‘ਤੇ ਯਾਤਰੀ ਤੋਂ 47.45 ਲੱਖ ਰੁਪਏ ਦਾ ਸੋਨਾ ਬਰਾਮਦ

ਅੰਮ੍ਰਿਤਸਰ, 16 ਜੂਨ (ਪੰਜਾਬ ਮੇਲ)- ਇਥੋਂ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਨੇ ਯਾਤਰੀ ਕੋਲੋਂ 47.45 ਲੱਖ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ। ਕਸਟਮ ਵਿਭਾਗ ਦੇ ਅਧਿਕਾਰੀ ਨੇ ਬਿਆਨ ‘ਚ ਕਿਹਾ ਕਿ ਸ਼ਾਰਜਾਹ ਤੋਂ ਆਏ ਯਾਤਰੀ ਨੂੰ ਵੀਰਵਾਰ ਸ਼ਾਮ ਨੂੰ ਰੋਕਿਆ ਗਿਆ। ਤਲਾਸ਼ੀ ਦੌਰਾਨ ਉਸ ਦੇ ਗੁਦਾ ‘ਚੋਂ ਕਰੀਬ 1,072 […]

ਲੇਖਿਕਾ ਅਰੁੰਧਤੀ ਰਾਏ ਨੂੰ ਜੀਵਨ ਭਰ ਦੀਆਂ ਪ੍ਰਾਪਤੀਆਂ ਲਈ ਮਿਲੇਗਾ ਯੂਰੋਪੀਅਨ ਐੱਸੇ ਪੁਰਸਕਾਰ

-ਨਿਬੰਧਾਂ ‘ਤੇ ਆਧਾਰਿਤ ਕਿਤਾਬ ‘ਆਜ਼ਾਦੀ’ (2021) ਦੇ ਫਰੈਂਚ ਅਨੁਵਾਦ ਲਈ ਮਿਲੇਗਾ ਸਨਮਾਨ ਨਵੀਂ ਦਿੱਲੀ, 16 ਜੂਨ (ਪੰਜਾਬ ਮੇਲ)- ਉੱਘੀ ਲੇਖਿਕਾ ਅਰੁੰਧਤੀ ਰਾਏ ਨੂੰ ਜੀਵਨ ਭਰ ਦੀਆਂ ਪ੍ਰਾਪਤੀਆਂ ਲਈ 45ਵਾਂ ਯੂਰੋਪੀਅਨ ਐੱਸੇ ਪੁਰਸਕਾਰ ਦੇਣ ਦਾ ਐਲਾਨ ਕੀਤਾ ਗਿਆ ਹੈ। ਚਾਰਲਸ ਵੇਅਲਨ ਫਾਊਂਡੇਸ਼ਨ ਨੇ ਅਰੁੰਧਤੀ ਨੂੰ ਉਸ ਦੇ ਨਿਬੰਧਾਂ ‘ਤੇ ਆਧਾਰਿਤ ਕਿਤਾਬ ‘ਆਜ਼ਾਦੀ’ (2021) ਦੇ ਫਰੈਂਚ ਅਨੁਵਾਦ […]

ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਕਰਤਾਰਪੁਰ, 16 ਜੂਨ (ਪੰਜਾਬ ਮੇਲ)- ਇਥੋਂ ਦੇ ਮੁਹੱਲਾ ਚੰਦਨ ਨਗਰ ਵਿਚ ਉਸ ਵਕਤ ਮਾਹੌਲ ਗ਼ਮਗੀਨ ਹੋ ਗਿਆ, ਜਦੋਂ ਅਮਰੀਕਾ ਦੇ ਸ਼ਹਿਰ ਵਸ਼ਿੰਗਟਨ ਵਿਚ 27 ਸਾਲਾ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਸਮਾਚਾਰ ਪਹੁੰਚਿਆ। ਸਤਵਿੰਦਰ ਸਿੰਘ ਅਰਜਨ ਤਿੰਨ ਸਾਲ ਪਹਿਲਾਂ ਆਪਣੇ ਭਰਾ ਕੋਲ ਅਮਰੀਕਾ ਪਹੁੰਚਿਆ ਸੀ। ਸਤਵਿੰਦਰ ਸਿੰਘ ਦੇ ਪਿਤਾ ਕੁਲਦੀਪ ਸਿੰਘ […]

ਹਰਿਆਣਾ ਸਰਪੰਚ ਐਸੋਸੀਏਸ਼ਨ ਨੇ ਪਿੰਡਾਂ ‘ਚ ‘ਅਮਿਤ ਸ਼ਾਹ ਗੋ ਬੈਕ’ ਦੇ ਬੈਨਰ ਲਗਾਏ

ਸਿਰਸਾ, 16 ਜੂਨ (ਪੰਜਾਬ ਮੇਲ)- ਸਰਪੰਚ ਐਸੋਸੀਏਸ਼ਨ ਨੇ ਪਿੰਡਾਂ ਵਿਚ ਕੇਂਦਰੀ ਗ੍ਰਹਿ ਮੰਤਰੀ ‘ਅਮਿਤ ਸ਼ਾਹ ਗੋ ਬੈਕ’ ਦੇ ਬੈਨਰ ਲਾਏ ਹਨ। ਸਰਪੰਚ ਐਸੋਸੀਏਸ਼ਨ ਦੀ ਸੂਬਾਈ ਮੀਤ ਪ੍ਰਧਾਨ ਸਰਪੰਚ ਸਤੋਸ਼ ਬੈਨੀਵਾਲ ਨੇ ਕਿਹਾ ਹੈ ਕਿ ਸਰਪੰਚਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੋਟਿਸ ਜਾਰੀ ਕੀਤੇ ਗਏ ਹਨ ਪਰ ਕੋਈ ਵੀ ਸਰਪੰਚ ਜ਼ਮਾਨਤ ਨਹੀਂ ਕਰਵਾਏਗਾ, ਲੋੜ ਪਈ ਤਾਂ ਸਰਪੰਚ […]

ਵਿਦਿਆਰਥੀ ਦੇਸ਼ ਨਿਕਾਲਾ ਮਾਮਲਾ: ਨਿੱਜੀ ਘੋਖ-ਪੜਤਾਲ ਤੈਅ ਕਰੇਗੀ ਹਰ ਵਿਦਿਆਰਥੀ ਦਾ ਭਵਿੱਖ

ਕੈਨੇਡਾ ਦੇ ਆਵਾਸ ਮੰਤਰੀ ਮੁਤਾਬਕ ਸਰਹੱਦੀ ਸੁਰੱਖਿਆ ਏਜੰਸੀ ਕਰੇਗੀ ਵਿਦਿਆਰਥੀਆਂ ਦੇ ਕੈਨੇਡਾ ਆਉਣ ਦੇ ਮਨਸ਼ਿਆਂ ਦੀ ਜਾਂਚ ਵੈਨਕੂਵਰ, 16 ਜੂਨ (ਪੰਜਾਬ ਮੇਲ)- ਕੈਨੇਡਾ ਦੇ ਆਵਾਸ ਮੰਤਰੀ ਸ਼ੌਨ ਫ਼ਰੇਜ਼ਰ ਨੇ ਡਿਪੋਰਟ ਹੋਣ ਦੇ ਖ਼ਤਰੇ ਦਾ ਸਾਹਮਣਾ ਕਰ ਰਹੇ ਭਾਰਤੀ ਵਿਦਿਆਰਥੀਆਂ ਦੇ ਮਾਮਲੇ ‘ਚ ਮੀਡੀਆ ਰਿਪੋਰਟਾਂ ‘ਤੇ ਪ੍ਰਤੀਕਿਰਿਆ ਦਿੰਦਿਆਂ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਸਮੁੱਚੇ ਵਿਦਿਆਰਥੀਆਂ ਦੇ […]

ਗਿਆਨੀ ਰਘਬੀਰ ਸਿੰਘ ਨੂੰ ਥਾਪਿਆ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ਜਥੇਦਾਰ

ਅੰਮ੍ਰਿਤਸਰ, 16 ਜੂਨ (ਪੰਜਾਬ ਮੇਲ)- ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਨਵਾਂ ਜਥੇਦਾਰ ਥਾਪ ਦਿੱਤਾ ਗਿਆ ਹੈ। ਇਹ ਫੈ਼ਸਲਾ ਅੱਜ ਐੱਸ. ਜੀ. ਪੀ. ਸੀ. ਦੀ ਹੋਈ ਮੀਟਿੰਗ ਵਿਚ ਲਿਆ ਗਿਆ ਹੈ। ਗਿਆਨ ਰਘਬੀਰ ਸਿੰਘ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵੀ ਰਹਿ ਚੁੱਕੇ ਹਨ। ਗਿਆਨੀ ਹਰਪ੍ਰੀਤ ਸਿੰਘ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ […]

ਮੋਦੀ 20 ਤੋਂ 25 ਜੂਨ ਤੱਕ ਕਰਨਗੇ ਅਮਰੀਕਾ ਤੇ ਮਿਸਰ ਦੀ ਯਾਤਰਾ

ਨਵੀਂ ਦਿੱਲੀ, 16 ਜੂਨ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ 20 ਤੋਂ 25 ਜੂਨ ਤੱਕ ਅਮਰੀਕਾ ਅਤੇ ਮਿਸਰ ਦਾ ਦੌਰਾ ਕਰਨਗੇ। ਵਿਦੇਸ਼ ਮੰਤਰਾਲੇ ਨੇ ਅੱਜ ਇਹ ਜਾਣਕਾਰੀ ਦਿੱਤੀ। ਸ੍ਰੀ ਮੋਦੀ 22 ਜੂਨ ਨੂੰ ਵਾਸ਼ਿੰਗਟਨ ਵਿੱਚ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨਾਲ ਮੁਲਾਕਾਤ ਕਰਨਗੇ। ਅਮਰੀਕੀ ਰਾਸ਼ਟਰਪਤੀ ਅਤੇ ਪ੍ਰਥ ਮਹਿਲਾ ਜਿਲ ਬਾਇਡਨ 22 ਜੂਨ ਨੂੰ ਪ੍ਰਧਾਨ ਮੰਤਰੀ ਮੋਦੀ ਦੇ […]

ਕੈਨੇਡਾ ‘ਚ ਕਾਲੇ ਨੂੰ ਕੁੱਟਣ ਵਾਲੇ ਪੰਜਾਬੀ ਪੁਲਿਸ ਅਫ਼ਸਰ ਨੇ ਮੰਗੀ ਮੁਆਫ਼ੀ

ਟੋਰਾਂਟੋ, 16 ਜੂਨ (ਪੰਜਾਬ ਮੇਲ)- ਕੈਨੇਡਾ ‘ਚ ਕਾਲੇ ਵਿਅਕਤੀ ਨੂੰ ਕੁੱਟਣ ਵਾਲੇ ਪੰਜਾਬੀ ਮੂਲ ਦੇ ਪੁਲਿਸ ਅਫ਼ਸਰ ਨੂੰ ਆਖਿਰਕਾਰ ਮੁਆਫ਼ੀ ਮੰਗਣੀ ਹੀ ਪਈ ਹੈ। ਇਹ ਘਟਨਾ ਪੰਜ ਸਾਲ ਪਹਿਲਾਂ ਵਾਪਰੀ ਸੀ। ਵੈਨਕੂਵਰ ਵਿਖੇ 5 ਸਾਲ ਪਹਿਲਾਂ ਪੁਲਿਸ ਅਫ਼ਸਰ ਜੈਰਡ ਸਿੱਧੂ ਨੇ ਇੱਕ ਕਾਲੇ ‘ਤੇ ਹਥਿਆਰ ਨਾਲ ਹਮਲਾ ਕੀਤਾ ਸੀ। ਜਿਸ ਤੋਂ ਬਾਅਦ ਹੁਣ ਪੁਲਿਸ ਅਫ਼ਸਰ […]