ਇੰਫਾਲ ਵਿੱਚ ਮੁੜ ਹਿੰਸਕ ਪ੍ਰਦਰਸ਼ਨ
ਇੰਫਾਲ/ਨਵੀਂ ਦਿੱਲੀ, 29 ਸਤੰਬਰ (ਪੰਜਾਬ ਮੇਲ)- ਮਨੀਪੁਰ ਵਿੱਚ ਦੋ ਨੌਜਵਾਨਾਂ ਦੀ ਮੌਤ ਨੂੰ ਲੈ ਕੇ ਜਾਰੀ ਪ੍ਰਦਰਸ਼ਨਾਂ ਨੇ ਹਿੰਸਕ ਰੂਪ ਧਾਰ ਲਿਆ ਹੈ। ਪ੍ਰਦਰਸ਼ਨਕਾਰੀ ਹਜੂਮ ਨੇ ਇੰਫਾਲ ਪੱਛਮੀ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਦੀ ਭੰਨਤੋੜ ਕੀਤੀ ਤੇ ਉਥੇ ਖੜ੍ਹੇ ਦੋ ਚਾਰ-ਪਹੀਆ ਵਾਹਨਾਂ ਨੂੰ ਅੱਗ ਲਾ ਦਿੱਤੀ। ਹਿੰਸਾ ਦਾ ਇਹ ਸੱਜਰਾ ਦੌਰ ਮੰਗਲਵਾਰ ਨੂੰ ਸੂਬਾਈ ਰਾਜਧਾਨੀ ਵਿੱਚ […]