ਅਮਰੀਕਾ ਨੇ ਭਾਰਤੀ ਵਿਦਿਆਰਥੀਆਂ ਨੂੰ ਰਿਕਾਰਡ ਗਿਣਤੀ ‘ਚ ਜਾਰੀ ਕੀਤੇ ਵੀਜ਼ੇ
ਨਵੀਂ ਦਿੱਲੀ, 27 ਸਤੰਬਰ (ਪੰਜਾਬ ਮੇਲ)- ਅਮਰੀਕਾ ਨੇ ਇਸ ਗਰਮੀਆਂ ਵਿਚ ਭਾਰਤੀ ਵਿਦਿਆਰਥੀਆਂ ਨੂੰ ਰਿਕਾਰਡ ਗਿਣਤੀ ‘ਚ 90,000 ਤੋਂ ਵੱਧ ਵੀਜ਼ੇ ਜਾਰੀ ਕੀਤੇ ਹਨ। ਭਾਰਤ ਵਿਚ ਅਮਰੀਕੀ ਦੂਤਘਰ ਨੇ ਸੋਮਵਾਰ ਨੂੰ ਟਵਿੱਟਰ ‘ਤੇ ਲਿਖਿਆ ”ਭਾਰਤ ਵਿਚ ਯੂ.ਐੱਸ. ਮਿਸ਼ਨ ਨੂੰ ਇਹ ਘੋਸ਼ਣਾ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਅਸੀਂ ਇਸ ਗਰਮੀਆਂ/ਜੂਨ, ਜੁਲਾਈ ਅਤੇ ਅਗਸਤ ਵਿਚ […]