ਪੰਜਾਬ ਪੁਲਿਸ ਨੇ ਕਾਂਗਰਸੀ ਲੀਡਰ ਗੁਰਸਿਮਰਨ ਮੰਡ ਦੀ ਸੁਰੱਖਿਆ ਘਟਾਈ
ਚੰਡੀਗੜ੍ਹ, 12 ਜੂਨ (ਪੰਜਾਬ ਮੇਲ)- ਪੰਜਾਬ ਪੁਲਿਸ ਨੇ ਕਾਂਗਰਸੀ ਲੀਡਰ ਗੁਰਸਿਮਰਨ ਮੰਡ ਦੀ ਸੁਰੱਖਿਆ ਘਟਾ ਦਿੱਤੀ ਹੈ। ਇਹ ਕਦਮ ਮੰਡ ਨੂੰ ਕੇਂਦਰ ਸਰਕਾਰ ਵੱਲੋਂ ਵਾਈ ਸ਼੍ਰੇਣੀ ਦੀ ਸੁਰੱਖਿਆ ਦੇਣ ਤੋਂ ਬਾਅਦ ਉਠਾਇਆ ਗਿਆ ਹੈ। ਮੰਡ ਨੇ ਇਸ ਉਪਰ ਇਤਰਾਜ਼ ਜਤਾਇਆ ਹੈ। ਉਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਵੀ ਲਿਖਿਆ ਹੈ। ਜਾਣਕਾਰੀ […]