2022 ‘ਚ 72.6 ਫ਼ੀਸਦੀ ਭਾਰਤੀਆਂ ਨੇ ਹਾਸਲ ਕੀਤੇ ਐੱਚ-1ਬੀ ਵੀਜ਼ਾ

– ਕੁੱਲ 4.41 ਲੱਖ ਐੱਚ-1ਬੀ ਅਰਜ਼ੀਆਂ ਵਿਚੋਂ 3.20 ਲੱਖ ਭਾਰਤੀਆਂ ਨੂੰ ਅਲਾਟ ਹੋਏ ਵੀਜ਼ੇ – ਦੂਜੇ ਸਥਾਨ ‘ਤੇ ਰਿਹਾ ਚੀਨ ਵਾਸ਼ਿੰਗਟਨ, 7 ਜੂਨ (ਪੰਜਾਬ ਮੇਲ)- ਸੰਯੁਕਤ ਰਾਜ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (ਯੂ.ਐੱਸ.ਸੀ.ਆਈ.ਐੱਸ.) ਦੁਆਰਾ ਵਿੱਤੀ ਸਾਲ 2022 (30 ਸਤੰਬਰ 2022 ਨੂੰ ਖ਼ਤਮ ਹੋਣ ਵਾਲੇ ਸਾਲ) ਵਿਚ ਕੁੱਲ 4.41 ਲੱਖ ਐੱਚ-1ਬੀ ਅਰਜ਼ੀਆਂ ਵਿਚੋਂ 3.20 ਲੱਖ ਜਾਂ 72.6% […]

ਟੈਕਸਾਸ ਤੋਂ ਇਕ ਨਿੱਜੀ ਜਹਾਜ਼ 20 ਪ੍ਰਵਾਸੀਆਂ ਨੂੰ ਲੈ ਕੇ ਕੈਲੀਫੋਰਨੀਆ ਪੁੱਜਾ

ਸੈਕਰਾਮੈਂਟੋ, 7 ਜੂਨ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਅਮਰੀਕਾ ਦੇ ਕੈਲੀਫੋਰਨੀਆ ਦੇ ਟੈਕਸਾਸ ਰਾਜ ਤੋਂ ਇਕ ਨਿੱਜੀ ਜਹਾਜ਼ ਵੱਲੋਂ 20 ਪ੍ਰਵਾਸੀਆਂ ਨੂੰ ਲੈ ਕੈਲੀਫੋਰਨੀਆ ਦੀ ਰਾਜਧਾਨੀ ਸੈਕਰਾਮੈਂਟੋ ਪੁੱਜਣ ਦੀ ਖਬਰ ਹੈ। ਹਾਲ ਹੀ ਵਿਚ ਕਿਸੇ ਕੰਜਰਵੇਟਿਵ ਰਾਜ ਤੋਂ ਕੈਲੀਫੋਰਨੀਆ ਪ੍ਰਵਾਸੀ ਲੈ ਕੇ ਪੁੱਜਾ ਇਹ ਦੂਸਰਾ ਜਹਾਜ਼ ਹੈ। ਪ੍ਰਵਾਸੀਆਂ ਨੂੰ ਪਹਿਲਾਂ ਟੈਕਸਾਸ ਤੋਂ ਨਿਊ ਮੈਕਸੀਕੋ ਲਿਜਾਇਆ ਗਿਆ ਤੇ […]

ਅਮਰੀਕੀ ਸਰਕਾਰ ਵੱਲੋਂ ਗੈਰ ਕਾਨੂੰਨੀ ਤੌਰ ‘ਤੇ ਆਉਣ ਵਾਲੇ ਨਾਗਰਿਕਾਂ ‘ਤੇ ਹੋਈ ਹੋਰ ਵੀ ਸਖਤੀ

ਵਾਸ਼ਿੰਗਟਨ, 7 ਜੂਨ (ਪੰਜਾਬ ਮੇਲ)- ਯੂ.ਐੱਸ. ਇਮੀਗ੍ਰੇਸ਼ਨ ਅਤੇ ਕਸਟਮਜ਼ ਐਨਫੋਰਸਮੈਂਟ ਨੇ ਹਰ ਹਫਤੇ ਕੀਤੀਆਂ ਦਰਜਨਾਂ ਉਡਾਣਾਂ ਦੇ ਹਿੱਸੇ ਵਜੋਂ ਬਹੁਤ ਸਾਰੇ ਗੈਰ ਕਾਨੂੰਨੀ ਲੋਕਾਂ ਨੂੰ ਅਮਰੀਕਾ ਵਿਚੋਂ ਬਾਹਰ ਦਾ ਰਸਤਾ ਦਿਖਾਇਆ ਹੈ। ਇਸ ਦੇ ਲਈ ਵਿਸ਼ੇਸ਼ ਉਡਾਣਾਂ ਦਾ ਬੰਦੋਬਸਤ ਕੀਤਾ ਗਿਆ। ਡਿਪੋਰਟ ਹੋਏ ਨਾਗਿਰਕਾਂ ਵਿਚ ਅਲ ਸਲਵਾਡੋਰ, ਗੁਆਟੇਮਾਲਾ, ਹੈਤੀ ਅਤੇ ਹੋਂਡੂਰਸ ਸਮੇਤ ਕੁੱਝ ਹੋਰ ਦੇਸ਼ਾਂ […]

ਕੈਲੀਫੋਰਨੀਆ ਸੈਨੇਟ ਵੱਲੋਂ ਸਿੱਖਾਂ ਨੂੰ ਸੁਰੱਖਿਆ ਹੈਲਮੇਟ ਪਹਿਣਨ ਤੋਂ ਛੋਟ ਦੇਣ ਵਾਲੇ ਬਿਲ ਨੂੰ ਮਨਜ਼ੂਰੀ

ਸੈਕਰਾਮੈਂਟੋ, 7 ਜੂਨ (ਪੰਜਾਬ ਮੇਲ)- ਕੈਲੀਫੋਰਨੀਆ ਦੀ ਸੈਨੇਟ ਨੇ ਮੋਟਰਸਾਈਕਲ ਚਲਾਉਂਦੇ ਸਮੇਂ ਸਿੱਖਾਂ ਨੂੰ ਸੁਰੱਖਿਆ ਹੈਲਮੇਟ ਪਹਿਣਨ ਤੋਂ ਛੋਟ ਦੇਣ ਵਾਲੇ ਬਿਲ ਨੂੰ ਮਨਜ਼ੂਰੀ ਦੇ ਦਿੱਤੀ ਹੈ। 2021 ਦੇ ਅਮਰੀਕੀ ਸਮੂਦਾਇਕ ਸਰਵੇਖਣ ਦੇ ਅਨੁਮਾਨ ਮੁਤਾਬਕ 2,11,000 ਸਿੱਖ ਕੈਲੀਫੋਰਨੀਆ ਵਿਚ ਰਹਿੰਦੇ ਹਨ, ਜੋ ਅਮਰੀਕਾ ਵਿਚ ਰਹਿਣ ਵਾਲੇ ਸਾਰੇ ਸਿੱਖਾਂ ਦੀ ਲਗਭਗ ਅੱਧੀ ਗਿਣਤੀ ਹੈ। ਸੈਨੇਟਰ ਬ੍ਰਾਇਨ […]

ਘੱਲੂਘਾਰਾ ਦਿਵਸ: ਜਥੇਦਾਰ ਵੱਲੋਂ ਸਿੱਖਾਂ ਨੂੰ ਅਕਾਲ ਤਖ਼ਤ ਦੀ ਸਰਪ੍ਰਸਤੀ ਹੇਠ ਇਕੱਠੇ ਹੋਣ ਦਾ ਸੱਦਾ

-ਹਰਿਮੰਦਰ ਸਾਹਿਬ ਕੰਪਲੈਕਸ ‘ਚ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਅੰਮ੍ਰਿਤਸਰ, 7 ਜੂਨ (ਪੰਜਾਬ ਮੇਲ)- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ‘ਚ ਸਾਕਾ ਨੀਲਾ ਤਾਰਾ ਫੌਜੀ ਹਮਲੇ ਦੌਰਾਨ ਮਾਰੇ ਗਏ ਸਿੱਖਾਂ ਦੀ ਯਾਦ ‘ਚ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਂਅ ਖਾਸ ਸੰਦੇਸ਼ ਦਿੱਤਾ। ਉਨ੍ਹਾਂ […]

ਸਿਆਟਲ ‘ਚ ਘੱਲੂਘਾਰਾ ਦਿਵਸ ਸਮੇਂ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ

ਸਿਆਟਲ, 7 ਜੂਨ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- 1984 ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦੇਣ ਵਾਸਤੇ ਘੱਲੂਘਾਰਾ ਨੀਲਾ ਸਾਕਾ ਤਾਰਾ ਦਿਵਸ ਮਨਾਉਂਦੇ ਸਮੇਂ ਸਮੂਹ ਟਰੱਕਾਂ ਵਾਲੇ ਵੀਰਾਂ ਵੱਲੋਂ ਸਿਆਟਲ ਦੇ ਵੱਖ-ਵੱਖ ਗੁਰੂਘਰਾਂ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਧਾਰਮਿਕ ਹਫਤਾਵਾਰੀ ਦੀਵਾਨ ਸਜਾਏ ਗਏ। ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਕੈਂਟ ਵਿਚ ਭਾਈ […]

ਸਾਨ ਫਰਾਂਸਿਸਕੋ ‘ਚ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਅਤੇ ਹਰਿਮੰਦਰ ਸਾਹਿਬ ਦੇ ਹਮਲੇ ਦੀ ਯਾਦ ‘ਚ ‘ਆਜ਼ਾਦੀ ਮਾਰਚ’

-ਹਜ਼ਾਰਾਂ ਸਿੱਖਾਂ ਵੱਲੋਂ ਸ਼ਮੂਲੀਅਤ ਸੈਕਰਾਮੈਂਟੋ, 7 ਜੂਨ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਹਜ਼ਾਰਾਂ ਸਿੱਖ 4 ਜੂਨ, 2023 ਨੂੰ ਸਾਨ ਫਰਾਂਸਿਸਕੋ ਵਿਚ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਅਤੇ ਸਿੱਖਾਂ ਦੇ ਸਭ ਤੋਂ ਪਵਿੱਤਰ ਅਸਥਾਨ, ਦਰਬਾਰ ਸਾਹਿਬ ‘ਤੇ ਭਾਰਤੀ ਫ਼ੌਜਾਂ ਦੁਆਰਾ ਕੀਤੇ ਗਏ ਹਮਲੇ ਦੀ 39ਵੀਂ ਬਰਸੀ ਮਨਾਉਣ ਲਈ ਇਕੱਠੇ ਹੋਏ। ਇਸ ਸਮਾਗਮ, ਜਿਸ ਨੂੰ ‘ਆਜ਼ਾਦੀ ਮਾਰਚ’ […]

ਕੈਲੀਫੋਰਨੀਆ ਹਾਕਸ ਫੀਲਡ ਹਾਕੀ ਕਲੱਬ ਦੀਆਂ ਚਾਰ ਟੀਮਾਂ ਨੇ ਕੈਲ ਕੱਪ ਵਿਚ ਲਿਆ ਹਿੱਸਾ

ਫਰਿਜ਼ਨੋ, 7 ਜੂਨ (ਮਾਛੀਕੇ/ਧਾਲੀਆਂ/ਪੰਜਾਬ ਮੇਲ)- ਲਾਸ-ਏਂਜਲਸ ਸ਼ਹਿਰ ਦੇ ਮੋਰ ਪਾਰਕ ਵਿਚ 51ਵਾਂ ਗਰੈਂਡ ਕੈਲ ਕੱਪ ਇੰਟਰਨੈਸ਼ਨਲ ਫੀਲਡ ਹਾਕੀ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਦੁਨੀਆਂ-ਭਰ ਦੇ 18 ਦੇਸ਼ਾਂ ‘ਚੋਂ 130 ਟੀਮਾਂ ਪਹੁੰਚੀਆਂ ਹੋਈਆਂ ਸਨ। ਇਸ ਟੂਰਨਾਮੈਂਟ ਵਿਚ ਫਰਿਜ਼ਨੋ ਦੀ ਕੈਲੀਫੋਰਨੀਆ ਹਾਕਸ ਫੀਲਡ ਹਾਕੀ ਕਲੱਬ ਦੀਆਂ ਚਾਰ ਟੀਮਾਂ, ਕ੍ਰਮਵਾਰ 8 ਸਾਲ, 12 ਸਾਲ, 14 ਸਾਲ ਅਤੇ ਸੀਨੀਅਰ […]

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੂਨ ਦੇ ਅੰਤ ‘ਚ ਕਰਨਗੇ ਅਮਰੀਕਾ ਦੌਰਾ

-22 ਜੂਨ ਨੂੰ ਅਮਰੀਕੀ ਸੰਸਦ ਨੂੰ ਕਰਨਗੇ ਸੰਬੋਧਨ ਵਾਸ਼ਿੰਗਟਨ, 7 ਜੂਨ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੂਨ ਦੇ ਅੰਤ ‘ਚ ਅਮਰੀਕਾ ਦਾ ਦੌਰਾ ਕਰਨਗੇ। ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਪੀ.ਐੱਮ. ਮੋਦੀ ਲਈ ਡਿਨਰ ਦਾ ਆਯੋਜਨ ਕੀਤਾ ਹੈ। ਇਸ ਦੌਰਾਨ ਪੀ.ਐੱਮ. ਮੋਦੀ ਅਮਰੀਕੀ ਕਾਂਗਰਸ ਦੇ ਸਾਂਝੇ ਸੈਸ਼ਨ ਨੂੰ ਵੀ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਮੋਦੀ ਦਾ […]

ਕੈਲੀਫੋਰਨੀਆ ਦੀ ਸਟੇਟ ਸੇਨੈਟ ਵੱਲੋਂ ਸਿੱਖਾਂ ਨੂੰ ਹੈਲਮੈਟ ਪਾਉਣ ਤੋਂ ਛੋਟ ਦੇਣ ਦਾ ਐਡਵੋਕੇਟ ਧਾਮੀ ਨੇ ਕੀਤਾ ਸਵਾਗਤ

ਅੰਮ੍ਰਿਤਸਰ, 6 ਜੂਨ (ਪੰਜਾਬ ਮੇਲ)- ਅਮਰੀਕਾ ਦੇ ਕੈਲੀਫੋਰਨੀਆ ’ਚ ਸਟੇਟ ਸੇਨੈਟ ਵੱਲੋਂ ਸਿੱਖਾਂ ਨੂੰ ਹੈਲਮੈਟ ਪਾਉਣ ਤੋਂ ਛੋਟ ਦੇਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖ ਕੌਮ ਲਈ ਖੁਸ਼ੀ ਦੀ ਖ਼ਬਰ ਹੈ, ਜਿਸ ਦਾ ਹੋਰਨਾਂ ਦੇਸ਼ਾਂ ਅੰਦਰ ਵੀ ਅਸਰ ਹੋਵੇਗਾ। ਐਡਵੋਕੇਟ ਧਾਮੀ […]