ਅਮਰੀਕਾ ‘ਚ ਸੜਕ ਹਾਦਸੇ ‘ਚ ਦੌਰਾਨ ਮਾਰੇ ਗਏ ਨੌਜਵਾਨ ਦਾ ਪੰਜਾਬ ‘ਚ ਸਸਕਾਰ

ਚੋਗਾਵਾਂ, 6 ਜੂਨ (ਪੰਜਾਬ ਮੇਲ)- ਅਮਰੀਕਾ ‘ਚ 9 ਮਈ ਨੂੰ ਵਾਪਰੇ ਇਕ ਸੜਕ ਹਾਦਸੇ ਦੌਰਾਨ ਮਾਰੇ ਗਏ ਨੌਜਵਾਨ ਰਸਾਲ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਪਿੰਡ ਚੋਗਾਵਾਂ ਦੀ ਮ੍ਰਿਤਕ ਦੇਹ ਪਿੰਡ ਪੁੱਜਣ ‘ਤੇ ਪੂਰੇ ਕਸਬੇ ਦਾ ਮਾਹੌਲ ਗਮਗੀਨ ਹੋ ਗਿਆ। ਪੁੱਤਰ ਦੀ ਮ੍ਰਿਤਕ ਦੇਹ ਨੂੰ ਦੇਖ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਸੀ। ਮ੍ਰਿਤਕ ਦੇ ਚਾਚਾ […]

ਘੱਲੂਘਾਰਾ ਦਿਵਸ : ਜਥੇਦਾਰ ਵੱਲੋਂ ਅਕਾਲ ਤਖ਼ਤ ਦੀ ਸਰਪ੍ਰਸਤੀ ਹੇਠ ਸਿੱਖਾਂ ਨੂੰ ਇਕੱਠੇ ਹੋਣ ਦਾ ਸੱਦਾ

ਅੰਮ੍ਰਿਤਸਰ, 6 ਜੂਨ (ਪੰਜਾਬ ਮੇਲ)-   ਘੱਲੂਘਾਰਾ ਦਿਵਸ ਦੇ ਮੌਕੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੌਮ ਦੇ ਨਾਂ ‘ਤੇ ਸੰਦੇਸ਼ ਜਾਰੀ ਕੀਤਾ ਗਿਆ। ਉਨ੍ਹਾਂ ਨੇ ਆਪਣੇ ਸੰਦੇਸ਼ ‘ਚ ਸਭ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ। ਜੱਥੇਦਾਰ ਨੇ ਕਿਹਾ ਕਿ ਛੋਟੇ-ਛੋਟੇ ਮਤਭੇਦਾਂ ਦੀ ਪਰਵਾਹ ਨਹੀਂ ਕਰਨੀ ਚਾਹੀਦੀ। ਸਿੱਖ ਕੌਮ ਮਤਭੇਦਾਂ ਤੋਂ […]

ਪਾਕਿਸਤਾਨ ਏਸ਼ੀਆ ਕੱਪ ਦਾ ਕਰ ਸਕਦਾ ਹੈ ਬਾਈਕਾਟ, ਟੂਰਨਾਮੈਂਟ ’ਤੇ ਰੱਦ ਹੋਣ ਦਾ ਖ਼ਤਰਾ

ਕਰਾਚੀ, 6 ਜੂਨ (ਪੰਜਾਬ ਮੇਲ)-   ਸ੍ਰੀਲੰਕਾ, ਬੰਗਲਾਦੇਸ਼ ਅਤੇ ਅਫ਼ਗ਼ਾਨਿਸਤਾਨ ਵਲੋਂ ਪ੍ਰਸਤਾਵਿਤ ‘ਹਾਈਬ੍ਰਿਡ ਮਾਡਲ’ ਨੂੰ ਰੱਦ ਕਰਨ ਤੋਂ ਬਾਅਦ ਮੇਜ਼ਬਾਨ ਪਾਕਿਸਤਾਨ ਸਤੰਬਰ ‘ਚ ਹੋਣ ਵਾਲੇ ਏਸ਼ੀਆ ਕੱਪ ਕ੍ਰਿਕਟ ਟੂਰਨਾਮੈਂਟ ‘ਚੋਂ ਬਾਹਰ ਹੋ ਸਕਦਾ ਹੈ। ਇਸ ਹਾਲਤ ’ਚ ਟੂਰਨਾਮੈਂਟ ਰੱਦ ਹੋ ਸਕਦਾ ਹੈ। ਪਾਕਿਸਤਾਨ ਕ੍ਰਿਕਟ ਬੋਰਡ (ਪੀਸੀਬੀ) ਦੇ ਮੁਖੀ ਨਜਮ ਸੇਠੀ ਦੁਆਰਾ ਪ੍ਰਸਤਾਵਿਤ ਹਾਈਬ੍ਰਿਡ ਮਾਡਲ ਅਨੁਸਾਰ ਪਾਕਿਸਤਾਨ […]

ਕੈਲੀਫੋਰਨੀਆ ਸੈਨੇਟ ਵੱਲੋਂ ਸਿੱਖਾਂ ਨੂੰ ਸੁਰੱਖਿਆ ਹੈਲਮੇਟ ਪਹਿਣਨ ਤੋਂ ਛੋਟ ਦੇਣ ਵਾਲੇ ਬਿਲ ਨੂੰ ਮਨਜ਼ੂਰੀ

ਸੈਕਰਾਮੈਂਟੋ, 5 ਜੂਨ (ਪੰਜਾਬ ਮੇਲ)- ਕੈਲੀਫੋਰਨੀਆ ਦੀ ਸੈਨੇਟ ਨੇ ਮੋਟਰਸਾਈਕਲ ਚਲਾਉਂਦੇ ਸਮੇਂ ਸਿੱਖਾਂ ਨੂੰ ਸੁਰੱਖਿਆ ਹੈਲਮੇਟ ਪਹਿਣਨ ਤੋਂ ਛੋਟ ਦੇਣ ਵਾਲੇ ਬਿਲ ਨੂੰ ਮਨਜ਼ੂਰੀ ਦੇ ਦਿੱਤੀ ਹੈ। 2021 ਦੇ ਅਮਰੀਕੀ ਸਮੂਦਾਇਕ ਸਰਵੇਖਣ ਦੇ ਅਨੁਮਾਨ ਮੁਤਾਬਕ 2,11,000 ਸਿੱਖ ਕੈਲੀਫੋਰਨੀਆ ਵਿਚ ਰਹਿੰਦੇ ਹਨ, ਜੋ ਅਮਰੀਕਾ ਵਿਚ ਰਹਿਣ ਵਾਲੇ ਸਾਰੇ ਸਿੱਖਾਂ ਦੀ ਲਗਭਗ ਅੱਧੀ ਗਿਣਤੀ ਹੈ। ਸੈਨੇਟਰ ਬ੍ਰਾਇਨ […]

ਸਰੀ ਦੀਆਂ ਕਈ ਸਮਾਜਿਕ ਜਥੇਬੰਦੀਆਂ ਵੱਲੋਂ ਪਹਿਲਵਾਨ ਕੁੜੀਆਂ ਦੇ ਹੱਕ ਵਿਚ ਰੈਲੀ

ਸਰੀ, 5 ਜੂਨ (ਹਰਦਮ ਮਾਨ/ਪੰਜਾਬ ਮੇਲ)- ਸਰੀ ਸ਼ਹਿਰ ਦੀਆਂ ਕਈ ਸਮਾਜਿਕ ਜਥੇਬੰਦੀਆਂ ਵੱਲੋਂ ਭਾਰਤ ਦੀਆਂ ਪਹਿਲਵਾਨ ਕੁੜੀਆਂ ਦੇ ਹੱਕ ਵਿਚ ਅੱਜ ਬੀਅਰ ਕਰੀਕ ਪਾਰਕ ਸਰੀ ਦੇ ਨੇੜੇ ਕਿੰਗ ਜਾਰਜ ਸਟਰੀਟ ਅਤੇ 88 ਐਵੀਨਿਊ ਦੇ ਕੋਨੇ ‘ਤੇ ਰੈਲੀ ਕੀਤੀ ਜਿਸ ਵਿਚ ਮੋਦੀ ਸਰਕਾਰ ਦੀ ਸਖਤ ਨਿਖੇਧੀ ਕਰਦਿਆਂ ਭਾਜਪਾ ਦੇ ਐਮ.ਪੀ. ਬ੍ਰਿਜ ਭੂਸ਼ਣ ਨੂੰ ਗ੍ਰਿਫਤਾਰ ਕਰ ਕੇ […]

ਅਮਰੀਕਾ ਵਿਚ ਸਕੂਲ ਬੱਸ ਨੂੰ ਅਚਨਚੇਤ ਲੱਗੀ ਅੱਗ, ਡਰਾਈਵਰ ਦੀ ਹੁਸ਼ਿਆਰੀ ਨਾਲ 37 ਬੱਚੇ ਵਾਲ ਨਾਲ ਬਚੇ

ਸੈਕਰਾਮੈਂਟੋ, 5 ਜੂਨ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਵਿਸਕੋਨਸਿਨ ਰਾਜ ਦੇ ਮਿਲਵੌਕੀ ਸ਼ਹਿਰ ਵਿਚ ਇਕ ਸਕੂਲ ਬੱਸ ਨੂੰ ਅਚਾਨਕ ਅੱਗ ਲੱਗ ਗਈ। ਬੱਸ ਦੀ ਡਰਾਈਵਰ ਬੀਬੀ ਇਮੂਨੇਕ ਵਿਲੀਅਮਸ ਦੀ ਹੁਸ਼ਆਰੀ ਨਾਲ ਬੱਸ ਵਿਚ ਸਵਾਰ 37 ਬੱਚੇ ਵਾਲ ਵਾਲ ਬਚ ਗਏ। ਬੀਤੇ ਦਿਨ ਸਵੇਰ ਵੇਲੇ ਵਾਪਰੀ ਇਸ ਘਟਨਾ ਦੇ ਪ੍ਰਾਪਤ ਹੋਏ ਵੇਰਵੇ ਅਨੁਸਾਰ ਬੱਸ ਮਿਲਵੌਕੀ […]

ਕੈਲੀਫੋਰਨੀਆ ਵਿਚ ਇਕ ਹਮਲਾਵਰ ਵੱਲੋਂ 3 ਲੋਕਾਂ ਦੀ ਹੱਤਿਆ, 9 ਜ਼ਖਮੀ

* ਇਕ ਨੂੰ ਛੁਰਾ ਮਾਰਿਆ ਤੇ 2 ਨੂੰ ਆਪਣੇ ਵਾਹਣ ਹੇਠਾਂ ਦਰੜਿਆ ਸੈਕਰਾਮੈਂਟੋ, 5 ਜੂਨ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਕੈਲੀਫੋਰਨੀਆ ਦੇ ਸੈਨਹੋਜੇ ਖੇਤਰ ਵਿਚ ਇਕ ਹਮਲਾਵਰ ਵੱਲੋਂ 3 ਵਿਅਕਤੀਆਂ ਦੀ ਹੱਤਿਆ ਕਰਨ ਤੇ 9 ਹੋਰ ਨੂੰ ਜ਼ਖਮੀ ਕਰ ਦੇਣ ਦੀ ਰਿਪੋਰਟ ਹੈ। ਦਿੱਤੀ। ਸੈਨਹੋਜੇ ਤੇ ਮਿਲਪਿਟਸ ਪੁਲਿਸ ਅਨੁਸਾਰ 31 ਸਾਲਾ ਸ਼ੱਕੀ ਦੋਸ਼ੀ ਕੈਵਿਨ ਪਰਕੌਰਾਨਾ ਜੋ […]

‘ਆਪ’ ਵਿਧਾਇਕ ਦਲਬੀਰ ਸਿੰਘ ਟੌਂਗ ਹਾਦਸੇ ‘ਚ ਜ਼ਖ਼ਮੀ; ਅੰਮ੍ਰਿਤਸਰ ਕੀਤਾ ਰੈਫਰ

ਨਵਾਂਸ਼ਹਿਰ ਨਜ਼ਦੀਕ ਫਾਰਚੂਨਰ ਗੱਡੀ ਦੀ ਸਵਿਫਟ ਕਾਰ ਨਾਲ ਹੋਈ ਟੱਕਰ, ਬਜ਼ੁਰਗ ਦੀ ਮੌਤ ਨਵਾਂਸ਼ਹਿਰ, 5 ਜੂਨ (ਪੰਜਾਬ ਮੇਲ)- ਬਾਬਾ ਬਕਾਲਾ ਤੋਂ ‘ਆਪ’ ਵਿਧਾਇਕ ਦਲਬੀਰ ਸਿੰਘ ਟੌਂਗ ਦੀ ਫਾਰਚੂਨਰ ਗੱਡੀ ਅੱਜ ਇਥੇ ਲਾਂਗੜੀਆ ਪਿੰਡ ਨਜ਼ਦੀਕ ਸਵਿਫਟ ਕਾਰ ਨਾਲ ਟਕਰਾ ਗਈ। ਹਾਦਸੇ ਐੱਸ.ਐੱਸ.ਪੀ. ਭਗੀਰਥ ਮੀਨਾ ਨੇ ਕਿਹਾ ਕਿ ਹਾਦਸੇ ਵਿਚ ਵਿਧਾਇਕ ਟੌਂਗ ਨੂੰ ਸੱਟਾਂ ਲੱਗੀਆਂ ਹਨ ਤੇ […]

ਸਾਡੀ ਜ਼ਿੰਦਗੀ ਦਾਅ ‘ਤੇ ਲੱਗੀ ਹੈ; ਸਾਨੂੰ ਨੌਕਰੀ ਦਾ ਡਰ ਨਾ ਦਿਓ : ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ

ਨਵੀਂ ਦਿੱਲੀ, 5 ਜੂਨ (ਪੰਜਾਬ ਮੇਲ)- ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ ਖਿਲਾਫ ਅੰਦੋਲਨ ਦੀ ਅਗਵਾਈ ਕਰ ਰਹੇ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਕਿਹਾ ਕਿ ਕੋਈ ਉਨ੍ਹਾਂ ਨੂੰ ਨੌਕਰੀ ਖੋਹਣ ਦਾ ਡਰ ਨਾ ਦੇਵੇ ਕਿਉਂਕਿ ਉਹ ਨੌਕਰੀ ਛੱਡਣ ਤੋਂ ਨਹੀਂ ਝਿਜਕਣਗੇ। ਦੋਵਾਂ ਨੇ ਇਕੱਠੇ ਟਵੀਟ ਕੀਤਾ ਕਿ ਉਨ੍ਹਾਂ ਦੀ ਜਾਨ ਦਾਅ […]

ਵਿਸ਼ਵ ਗੱਤਕਾ ਫੈਡਰੇਸ਼ਨ ਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਵਲੋਂ ਗੱਤਕੇ ਨੂੰ ਕੌਮੀ ਖੇਡਾਂ ‘ਚ ਸ਼ਾਮਲ ਕਰਨ ‘ਤੇ ਖੁਸ਼ੀ ਦਾ ਪ੍ਰਗਟਾਵਾ

– 86 ਸਾਲ ਬਾਅਦ ਗੱਤਕਾ ਖੇਡ ਨੂੰ ਮਿਲਿਆ ਮਾਣ; ਦੁਬਾਰਾ ਕੌਮਾਂਤਰੀ ਖੇਡਾਂ ‘ਚ ਸ਼ਾਮਲ ਹੋਇਆ – ਅਗਲਾ ਟੀਚਾ ਗੱਤਕੇ ਨੂੰ ਏਸ਼ੀਅਨ ਸੈਫ ਖੇਡਾਂ ਤੇ ਰਾਸ਼ਟਰਮੰਡਲ ਖੇਡਾਂ ‘ਚ ਸ਼ਾਮਲ ਕਰਾਉਣਾ: ਡਾ. ਦੀਪ ਸਿੰਘ, ਅਮਰੀਕਾ ਨਿਉਯਾਰਕ, 5 ਜੂਨ (ਰਾਜ ਗੋਗਨਾ/ਪੰਜਾਬ ਮੇਲ)- ਵਿਸ਼ਵ ਦੇ ਸਮੂਹ ਮੁਲਕਾਂ ਦੀਆਂ ਗੱਤਕਾ ਫੈਡਰੇਸ਼ਨਾਂ ਦੀ ਨੁਮਾਇੰਦਾ ਖੇਡ ਜੱਥੇਬੰਦੀ, ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਏਸ਼ੀਅਨ […]