ਦਿੱਲੀ ਪੁਲਿਸ ਵੱਲੋਂ ਗੁਰਦਾਸਪੁਰ ਪੁਲਿਸ ਸਟੇਸ਼ਨ ਦੇ ਬਾਹਰ ਗ੍ਰੇਨੇਡ ਸੁੱਟਣ ਵਾਲਾ ਮੁਲਜ਼ਮ ਗ੍ਰਿਫ਼ਤਾਰ
ਗੁਰਦਾਸਪੁਰ, 1 ਦਸੰਬਰ (ਪੰਜਾਬ ਮੇਲ)- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ 25 ਨਵੰਬਰ ਨੂੰ ਸਿਟੀ ਪੁਲਿਸ ਸਟੇਸ਼ਨ ਦੇ ਬਾਹਰ ਗ੍ਰੇਨੇਡ ਸੁੱਟਣ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਰਹਿਣ ਵਾਲੇ ਮੁਲਜ਼ਮ ਹਰਗੁਣਪ੍ਰੀਤ ਸਿੰਘ ਨੂੰ ਦੋ ਹੋਰਨਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਦੇ ਪਾਕਿਸਤਾਨ ਦੀ ਖੁਫੀਆ ਏਜੰਸੀ ਨਾਲ ਸਬੰਧ ਸਨ। ਗੁਰਦਾਸਪੁਰ […]