ਰੇਲ ਹਾਦਸਾ: ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ
ਭੁਬਨੇਸ਼ਵਰ, 4 ਜੂਨ (ਪੰਜਾਬ ਮੇਲ)- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਰੇਲ ਹਾਦਸੇ ਵਿੱਚ ਮਾਰੇ ਗਏ ਯਾਤਰੀਆਂ ਦੇ ਵਾਰਿਸਾਂ ਲਈ ਪੰਜ ਪੰਜ ਲੱਖ ਰੁਪੲੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਇਹ ਮੁਆਵਜ਼ਾ ਮੁੱਖ ਮੰਤਰੀ ਰਾਹਤ ਫੰਡ ਵਿਚੋਂ ਦਿੱਤਾ ਜਾਵੇਗਾ। ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਮੁਤਾਬਕ ਗੰਭੀਰ ਜ਼ਖ਼ਮੀਆਂ ਨੂੰ ਇਕ ਇਕ ਲੱਖ ਰੁਪਏ ਦੀ ਮਦਦ […]