ਈ.ਡੀ. ਵੱਲੋਂ ਲੁਧਿਆਣਾ ਦੇ ਟਰੈਵਲ ਏਜੰਟ ਦੀ 58 ਲੱਖ ਦੀ ਜਾਇਦਾਦ ਕੁਰਕ
ਨਵੀਂ ਦਿੱਲੀ, 2 ਜੂਨ (ਪੰਜਾਬ ਮੇਲ)- ਵੱਖ-ਵੱਖ ਮੁਲਕਾਂ ਦੇ ਵਰਕ ਪਰਮਿਟ ਵੀਜ਼ੇ ਦਿਵਾਉਣ ਲਈ ਲੋਕਾਂ ਨਾਲ ਕਥਿਤ ਠੱਗੀ ਮਾਰਨ ਦੇ ਮਾਮਲੇ ਵਿਚ ਲੁਧਿਆਣਾ ਦੇ ਟਰੈਵਲ ਏਜੰਟ ਦੀ 58 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਬਿਆਨ ਵਿਚ ਕਿਹਾ ਗਿਆ ਹੈ ਕਿ ਟਰੈਵਲ ਏਜੰਟ ਨਿਤੀਸ਼ ਘਈ ਦੀਆਂ ਕੁਝ ਵਪਾਰਕ ਜਾਇਦਾਦਾਂ ਨੂੰ […]