ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਜ਼ੀਰੋ-ਟਾਲਰੈਂਸ ਪਹੁੰਚ ਨੂੰ ਯਕੀਨੀ ਬਣਾਇਆ ਜਾਵੇਗਾ- ਬਲਕਾਰ ਸਿੰਘ

ਜਲੰਧਰ ਨੂੰ ਮੋਹਰੀ ਸ਼ਹਿਰ ਬਣਾਉਣ ਲਈ ਵਿਸ਼ੇਸ਼ ਪ੍ਰਾਜੈਕਟ ਸ਼ੁਰੂ ਕੀਤਾ ਜਾਵੇਗਾ: ਸਥਾਨਕ ਸਰਕਾਰਾਂ ਬਾਰੇ ਮੰਤਰੀ ਮੰਤਰੀ ਦੇ ਜਲੰਧਰ ਪੁੱਜਣ ‘ਤੇ ਪੰਜਾਬ ਪੁਲਿਸ ਦੀ ਟੁਕੜੀ ਨੇ ਦਿੱਤਾ ਗਾਰਡ ਆਫ ਆਨਰ ਚੰਡੀਗੜ/ਜਲੰਧਰ, 1 ਜੂਨ (ਪੰਜਾਬ ਮੇਲ)- ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਸਾਰੇ ਨਗਰ ਨਿਗਮਾਂ ਅਤੇ […]

ਹਾਈਕੋਰਟ ਵੱਲੋਂ ਬਰਜਿੰਦਰ ਹਮਦਰਦ ਨੂੰ ਝਟਕਾ; ਕੇਸ ਸੀ.ਬੀ.ਆਈ. ਨੂੰ ਟਰਾਂਸਫਰ ਕਰਨ ਤੋਂ ਇਨਕਾਰ

* ਮੁੱਖ ਮੰਤਰੀ ਭਗਵੰਤ ਮਾਨ ਨੂੰ ਨਹੀਂ ਦਿੱਤਾ ਜਾਵੇਗਾ ਕੋਈ ਨੋਟਿਸ * ਭ੍ਰਿਸ਼ਟਾਚਾਰ ਸਬੰਧੀ ਮਾਮਲੇ ਦੀ ਜਾਂਚ ਜਾਰੀ ਰਹੇਗੀ ਚੰਡੀਗੜ੍ਹ, 1 ਜੂਨ (ਪੰਜਾਬ ਮੇਲ)- ਅਜੀਤ ਸਮੂਹ ਅਖਬਾਰ ਦੇ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਉਨ੍ਹਾਂ ਵਿਰੁੱਧ ਕੇਸ ਸੀਬੀਆਈ ਨੂੰ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਹ ਪ੍ਰਗਟਾਵਾ […]

ਪੰਜਾਬ ਸਰਕਾਰ ਵੱਲੋਂ ਜੇਲ੍ਹ ‘ਚ ਬੰਦ ‘ਆਪ’ ਨੇਤਾ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ

ਰੂਪਨਗਰ, 1 ਜੂਨ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਰਤਪੁਰ ਸਾਹਿਬ ਦੇ ਪਾਰਟੀ ਆਗੂ ਨੂੰ ਅੱਜ ਸ੍ਰੀ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ। ਸੂਤਰਾਂ ਅਨੁਸਾਰ ਕਮਿੱਕਰ ਸਿੰਘ ਜੇਲ੍ਹ ਵਿਚ ਹੈ। ਇਸ ਸਬੰਧੀ ਟਵੀਟ ਕਰਕੇ ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਮਿੱਕਰ ਸਿੰਘ […]

ਭਗਵੰਤ ਮਾਨ ਦੀ ਸੁਰੱਖਿਆ ਟੀਮ ਵੱਲੋਂ ਮੁੱਖ ਮੰਤਰੀ ਲਈ ਕੇਂਦਰ ਦੀ ਜ਼ੈੱਡ ਪਲੱਸ ਛਤਰੀ ਲੈਣ ਤੋਂ ਇਨਕਾਰ

ਚੰਡੀਗੜ੍ਹ, 1 ਜੂਨ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਟੀਮ ਨੇ ਉਨ੍ਹਾਂ ਨੂੰ ਪੰਜਾਬ ਅਤੇ ਦਿੱਲੀ ਖੇਤਰਾਂ ਲਈ ਕੇਂਦਰ ਵੱਲੋਂ ਦਿੱਤੀ ਜ਼ੈੱਡ ਪਲੱਸ ਸੁਰੱਖਿਆ ਛਤਰੀ ਨੂੰ ਠੁਕਰਾ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੇ ਪੱਤਰ ਵਿਚ ਮੁੱਖ ਮੰਤਰੀ ਦੀ ਸੁਰੱਖਿਆ ਟੀਮ ਨੇ ਪੰਜਾਬ ਅਤੇ ਦਿੱਲੀ ਲਈ ਸੁਰੱਖਿਆ ਛਤਰੀ ਲੈਣ ਤੋਂ ਇਨਕਾਰ […]

ਇਸਰੋ ਵੱਲੋਂ 3 ਜੁਲਾਈ ਨੂੰ ਚੰਦਰਯਾਨ-3 ਕੀਤਾ ਜਾਵੇਗਾ ਲਾਂਚ

ਰੂਸ ਨੇ ਭਾਰਤ ਲਈ ਆਪਣੇ ਮਿਸ਼ਨ ਨੂੰ ਮੁਲਤਵੀ ਕੀਤਾ ਬੰਗਲੁਰੂ, 1 ਜੂਨ (ਪੰਜਾਬ ਮੇਲ)- ਇਸਰੋ ਵੱਲੋਂ 3 ਜੁਲਾਈ ਨੂੰ ਚੰਦਰਯਾਨ-3 ਸ੍ਰੀਹਰੀਕੋਟਾਪੁਰ ਤੋਂ ਜਾਰੀ ਕੀਤਾ ਜਾਵੇਗਾ। ਇਸ ਦੇ ਮੱਦੇਨਜ਼ਰ ਰੂਸ ਨੇ ਆਪਣਾ ਮੂਨ ਲੈਂਡਰ ਮਿਸ਼ਨ ਮੁਲਤਵੀ ਕਰ ਦਿੱਤਾ ਹੈ, ਤਾਂ ਕਿ ਚੰਦਰਯਾਨ-3 ਨੂੰ ਚੰਨ ‘ਤੇ ਉਤਰਨ ਦਾ ਮੌਕਾ ਮਿਲ ਸਕੇ। ਇਸਰੋ ਅਧਿਕਾਰੀਆਂ ਅਨੁਸਾਰ ਜੇਕਰ ਚੰਦਰਯਾਨ-3 ਦੀ […]

ਦਿੱਲੀ ਆਬਕਾਰੀ ਘੁਟਾਲਾ: ਅਦਾਲਤ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਸੀ.ਸੀ.ਟੀ.ਵੀ. ਫੁਟੇਜ ਸੁਰੱਖਿਅਤ ਰੱਖਣ ਦੇ ਹੁਕਮ

ਸਿਸੋਦੀਆ ਨੇ ਅਦਾਲਤ ਅਹਾਤੇ ਵਿਚ ਪੁਲਿਸ ‘ਤੇ ਧੱਕਾਮੁੱਕੀ ਕਰਨ ਦੇ ਲਾਏ ਸਨ ਦੋਸ਼ ਨਵੀਂ ਦਿੱਲੀ, 1 ਜੂਨ (ਪੰਜਾਬ ਮੇਲ)- ਦਿੱਲੀ ਦੀ ਇੱਕ ਅਦਾਲਤ ਨੇ ‘ਆਪ’ ਆਗੂ ਮਨੀਸ਼ ਸਿਸੋਦੀਆ ਨਾਲ ਅਦਾਲਤ ਅਹਾਤੇ ਵਿਚ ਧੱਕਾਮੁੱਕੀ ਕਰਨ ਦੇ ਮਾਮਲੇ ਵਿਚ ਅੱਜ ਅਧਿਕਾਰੀਆਂ ਨੂੰ 23 ਮਈ ਨੂੰ ਵਾਪਰੀ ਘਟਨਾ ਦੀ ਸੀ.ਸੀ.ਟੀ.ਵੀ. ਫੁਟੇਜ ਸੁਰੱਖਿਅਤ ਰੱਖਣ ਦੇ ਹੁਕਮ ਦਿੱਤੇ ਹਨ। ਸ਼੍ਰੀ […]

ਬਿਸ਼ਪ ਫਰੈਂਕੋ ਮੁਲੱਕਲ ਵੱਲੋਂ ਜਲੰਧਰ ਦੇ ਪਾਦਰੀ ਦੇ ਅਹੁਦੇ ਤੋਂ ਅਸਤੀਫਾ

– ਇਸਾਈ ਸਾਧਵੀ ਨੇ ਜਬਰ-ਜਨਾਹ ਕਰਨ ਦੇ ਲਾਏ ਸਨ ਦੋਸ਼ ਤਿਰੂਵਨੰਤਪੁਰਮ, 1 ਜੂਨ (ਪੰਜਾਬ ਮੇਲ)- ਬਿਸ਼ਪ ਫਰੈਂਕੋ ਮੁਲੱਕਲ ਨੇ ਅੱਜ ਜਲੰਧਰ ਦੇ ਪਾਦਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ‘ਤੇ ਇਸਾਈ ਸਾਧਵੀ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਲੱਗੇ ਸਨ ਤੇ ਪੋਪ ਫਰਾਂਸਿਸ ਨੇ ਸਾਲ 2018 ‘ਚ ਮੁਲੱਕਲ ਨੂੰ ਉਸ ਦੀਆਂ ਜ਼ਿੰਮੇਵਾਰੀਆਂ ਤੋਂ ਅਸਥਾਈ […]

ਕੈਨੇਡਾ ‘ਚ ਭਾਰਤੀ ਵਿਦਿਆਰਥਣ ਦੇ ਕਤਲ ਦੇ ਦੋਸ਼ੀ ‘ਤੇ ਚੱਲੇਗਾ ਮੁਕੱਦਮਾ

ਟੋਰਾਂਟੋ, 1 ਜੂਨ (ਪੰਜਾਬ ਮੇਲ)- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ 2022 ਵਿਚ ਇਕ ਭਾਰਤੀ ਵਿਦਿਆਰਥਣ ਦਾ ਕਤਲ ਕਰਨ ਦੇ ਦੋਸ਼ੀ ਵਿਅਕਤੀ ‘ਤੇ ਦੂਜੇ ਦਰਜੇ ਦੇ ਕਤਲ ਦੇ ਦੋਸ਼ ‘ਚ ਮੁਕੱਦਮਾ ਚੱਲੇਗਾ। ਇਕ ਮੀਡੀਆ ਰਿਪੋਰਟ ਵਿਚ ਇਹ ਜਾਣਕਾਰੀ ਦਿੱਤੀ ਗਈ। ਬ੍ਰਿਟਿਸ਼ ਕੋਲੰਬੀਆ ਯੂਨੀਵਰਸਿਟੀ ਦੇ ਓਕਾਨਾਗਨ ਕੈਂਪਸ ਵਿਚ 24 ਸਾਲਾ ਹਰਮਨਦੀਪ ਕੌਰ ‘ਤੇ 26 ਫਰਵਰੀ, 2022 […]

ਪਹਿਲਵਾਨਾਂ ਨਾਲ ਧੱਕੇਸ਼ਾਹੀ ਦੇ ਵਿਰੋਧ ‘ਚ ਮਮਤਾ ਬੈਨਰਜੀ ਵੱਲੋਂ ਰੈਲੀ

ਕੋਲਕਾਤਾ, 1 ਜੂਨ (ਪੰਜਾਬ ਮੇਲ)- ਸੰਸਦ ਦੀ ਨਵੀਂ ਇਮਾਰਤ ਦੇ ਉਦਘਾਟਨ ਦੌਰਾਨ ਮਾਰਚ ਕਰਨ ਦੀ ਕੋਸ਼ਿਸ਼ ਸਮੇਂ ਦਿੱਲੀ ਦੇ ਜੰਤਰ-ਮੰਤਰ ‘ਤੇ ਪਹਿਲਵਾਨਾਂ ਨਾਲ ਕੀਤੀ ਗਈ ਵਧੀਕੀ ਖ਼ਿਲਾਫ਼ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਅਗਵਾਈ ਹੇਠ ਇਥੇ ਰੋਸ ਰੈਲੀ ਕੱਢੀ ਗਈ। ਮਮਤਾ ਨੇ ਹੱਥ ‘ਚ ਤਖ਼ਤੀ ਫੜੀ ਹੋਈ ਸੀ, ਜਿਸ ‘ਤੇ ‘ਅਸੀਂ ਇਨਸਾਫ਼ ਚਾਹੁੰਦੇ […]

ਐਲਨ ਮਸਕ ਫਿਰ ਬਣੇ ਦੁਨੀਆਂ ਦੇ ਸਭ ਤੋਂ ਅਮੀਰ ਵਿਅਕਤੀ, ਅਰਨੌਲਟ ਨੂੰ ਵੀ ਪਛਾੜਿਆ  

ਸਾਨ ਫਰਾਂਸਿਸਕੋ, 1 ਜੂਨ (ਪੰਜਾਬ ਮੇਲ)- ਟੈਸਲਾ ਇੰਕ ਦੇ ਸੀ.ਈ.ਓ. ਐਲੋਨ ਮਸਕ ਇਕ ਵਾਰ ਫਿਰ ਤੋਂ ਦੁਨੀਆਂ ਦੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਐਲਨ ਮਸਕ ਨੇ ਲਗਜ਼ਰੀ ਬ੍ਰਾਂਡ ਟਾਈਕੂਨ ਬਰਨਾਰਡ ਅਰਨੌਲਟ ਨੂੰ ਵੀ ਪਛਾੜ ਦਿੱਤਾ ਹੈ। ਬਰਨਾਰਡ ਅਰਨੌਲਟ ਦੀ ਕੰਪਨੀ ਐੱਲ. ਵੀ. ਐੱਮ. ਐੱਚ. ਦੇ ਸ਼ੇਅਰਾਂ ‘ਚ ਬੁੱਧਵਾਰ ਨੂੰ 2.6 ਫੀਸਦੀ ਦੀ ਗਿਰਾਵਟ […]