ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਅੰਤਰਰਾਜੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
ਗਿਰੋਹ ਦੇ 05 ਮੈਂਬਰ ਗ੍ਰਿਫਤਾਰ, 21 ਪਿਸਟਲ ਬਰਾਮਦ ਸੰਗਰੂਰ, 12 ਸਤੰਬਰ (ਦਲਜੀਤ ਕੌਰ/ਪੰਜਾਬ ਮੇਲ)- ਸ਼੍ਰੀ ਮੁਖਵਿੰਦਰ ਸਿੰਘ ਛੀਨਾ, ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ, ਪਟਿਆਲਾ ਰੇਂਜ, ਪਟਿਆਲਾ ਵੱਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਸ਼੍ਰੀ ਸੁਰੇਂਦਰ ਲਾਂਬਾ, ਐੱਸ.ਐੱਸ.ਪੀ. ਸੰਗਰੂਰ ਦੀ ਯੋਗ ਅਗਵਾਈ ਹੇਠ ਸ਼੍ਰੀ ਪਲਵਿੰਦਰ ਸਿੰਘ […]