ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਪੰਜਾਬ ‘ਚ ਵਧਾਈ ਗਈ ਸੁਰੱਖਿਆ

-ਡੀ.ਜੀ.ਪੀ. ਨੇ ਪੁਲਿਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਸਖ਼ਤ ਹਦਾਇਤਾਂ ਚੰਡੀਗੜ੍ਹ/ਜਲੰਧਰ, 31 ਮਈ (ਪੰਜਾਬ ਮੇਲ)- ਘੱਲੂਘਾਰਾ ਹਫ਼ਤੇ ਨੂੰ ਨੇੜੇ ਵੇਖਦੇ ਹੋਏ ਪੰਜਾਬ ਪੁਲਿਸ ਨੇ ਸੂਬੇ ਭਰ ਵਿਚ ਸੁਰੱਖਿਆ ਵਧਾ ਦਿੱਤੀ ਹੈ। ਉੱਚ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਡੀ.ਜੀ.ਪੀ. ਗੌਰਵ ਯਾਦਵ ਦੀਆਂ ਹਦਾਇਤਾਂ ‘ਤੇ ਸਾਰੇ ਪੁਲਿਸ ਕਮਿਸ਼ਨਰਾਂ ਤੇ ਐੱਸ.ਐੱਸ.ਪੀਜ਼ ਨੂੰ ਅਗਲੇ 10 ਦਿਨਾਂ ਤੱਕ ਸੂਬੇ ਭਰ ‘ਚ […]

ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ 10 ਸ਼ੂਟਰਾਂ ਦੀਆਂ ਤਸਵੀਰਾਂ ਜਾਰੀ

– ਗ੍ਰਿਫ਼ਤਾਰੀ ਲਈ ਹੋ ਰਹੀ ਛਾਪੇਮਾਰੀ ਜਲੰਧਰ/ਅੰਮ੍ਰਿਤਸਰ, 31 ਮਈ (ਪੰਜਾਬ ਮੇਲ)- ਹਾਲ ਹੀ ਵਿਚ ਅੰਮ੍ਰਿਤਸਰ ਦੇ ਬਾਬਾ ਬਕਾਲਾ ਸਾਹਿਬ ਦੇ ਕਸਬਾ ਸਠਿਆਲਾ ਵਿਖੇ ਹੋਏ ਕਾਲਜ ਦੇ ਸਾਬਕਾ ਪ੍ਰਧਾਨ ਜਰਨੈਲ ਸਿੰਘ ਕਤਲ ਕੇਸ ਨੂੰ ਲੈ ਕੇ ਪੰਜਾਬ ਪੁਲਿਸ ਨੇ ਬੰਬੀਹਾ ਗੈਂਗ ਦੇ 10 ਸ਼ੂਟਰਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਇਸ ਦੀ ਜਾਣਕਾਰੀ ਡੀ.ਜੀ.ਪੀ. ਗੌਰਵ ਯਾਦਵ ਨੇ […]

12 ਸਾਲਾਂ ਬਾਅਦ ਐੱਸ.ਜੀ.ਪੀ.ਸੀ. ਚੋਣਾਂ ਕਰਾਉਣ ਦੀਆਂ ਤਿਆਰੀਆਂ!

-ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਨੇ ਪੰਜਾਬ ਸਰਕਾਰ ਨੂੰ ਚੋਣਾਂ ਲਈ ਵੋਟਰ ਸੂਚੀਆਂ ਬਣਾਉਣ ਦਾ ਅਮਲ ਸ਼ੁਰੂ ਕਰਨ ਲਈ ਕਿਹਾ ਅੰਮ੍ਰਿਤਸਰ, 31 ਮਈ (ਪੰਜਾਬ ਮੇਲ)- ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ 12 ਸਾਲਾਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੀਆਂ ਚੋਣਾਂ ਕਰਾਉਣ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਨੇ ਪੰਜਾਬ ਸਰਕਾਰ ਨੂੰ ਪੱਤਰ ਭੇਜ […]

ਐੱਚ-1-ਬੀ ਵੀਜ਼ਾ ‘ਤੇ ਵਿਦੇਸ਼ੀ ਸਿਹਤ ਕਰਮਚਾਰੀਆਂ ਨੂੰ ਨੌਕਰੀ ‘ਤੇ ਰੱਖਣ ਲਈ ਬਿੱਲ ਪੇਸ਼

ਨਿਊਯਾਰਕ, 31 ਮਈ (ਪੰਜਾਬ ਮੇਲ)- ਅਮਰੀਕੀ ਕਾਂਗਰਸ ਦੀਆਂ 2 ਮਹਿਲਾ ਮੈਂਬਰਾਂ ਨੇ ਵੈਟਰਨਜ਼ ਅਫੇਅਰਜ਼ ਵਿਭਾਗ ਲਈ ਐੱਚ-1ਬੀ ਵੀਜ਼ਾ ‘ਤੇ ਵਿਦੇਸ਼ੀ ਕਰਮਚਾਰੀਆਂ ਨੂੰ ਦੇਸ਼ ‘ਚ ਢੁੱਕਵੇਂ ਬਿਨੈਕਾਰ ਨਾ ਮਿਲਣ ‘ਤੇ ਕੰਮ ‘ਤੇ ਰੱਖਣਾ ਆਸਾਨ ਬਣਾਉਣ ਲਈ ਇਕ ਬਿੱਲ ਪੇਸ਼ ਕੀਤਾ ਹੈ। ਵੀਰਵਾਰ ਨੂੰ ਕਾਂਗਰਸ ਮੈਂਬਰ ਰਸ਼ੀਦਾ ਤਲੀਬ ਤੇ ਡੇਲੀਆ ਰਮੀਰੇਜ਼ ਵੱਲੋਂ ਪੇਸ਼ ਕੀਤਾ ਗਿਆ ਐਕਸਪੈਂਡਿੰਗ ਹੈਲਥ […]

ਪੰਜਾਬ ਦੀ ਫ਼ਸਲ ਐਕਸਪੋਰਟ ਕਰਨ ਲਈ ਉਪਰਾਲੇ ਜਾਰੀ- ਬਾਲ ਮਕੰਦ ਸ਼ਰਮਾ

ਫਰਿਜ਼ਨੋ, 31 ਮਈ (ਮਾਛੀਕੇ/ਧਾਲੀਆਂ/ਪੰਜਾਬ ਮੇਲ)- ਬੁੱਧਵਾਰ ਰਾਤੀਂ ਸਥਾਨਕ ਬੇ-ਲੀਫ਼ ਇੰਡੀਅਨ ਰੈਸਟੋਰੈਂਟ ਵਿਖੇ ਕਾਰੋਬਾਰੀ ਨੀਟੂ ਵਡਿਆਲ ਵੱਲੋਂ ਕਾਮੇਡੀਅਨ ਅਤੇ ਮਾਰਕਫੈੱਡ ਦੇ ਅਡੀਸ਼ਨਲ ਐੱਮ.ਡੀ. ਰਹੇ ਬਾਲ ਮਕੰਦ ਸ਼ਰਮਾ ਜੀ ਦੇ ਸਨਮਾਨ ਹਿੱਤ ਇੱਕ ਸ਼ਾਨਦਾਰ ਸਮਾਗਮ ਦਾ ਅਯੋਜਨ ਕੀਤਾ ਗਿਆ। ਜਿੱਥੇ ਸ਼ਹਿਰ ਦੀਆਂ ਸਿਰਕੱਢ ਸ਼ਖਸੀਅਤਾਂ ਨੇ ਸ਼ਿਰਕਤ ਕਰਕੇ ਪ੍ਰੋਗਰਾਮ ਨੂੰ ਹੋਰ ਵੀ ਚਾਰ ਚੰਨ ਲਾਏ। ਇਸ ਮੌਕੇ ਸ਼੍ਰੀ […]

ਯੂਨਾਈਟਿਡ ਵਰਲਡ ਰੈਸਲਿੰਗ ਵੱਲੋਂ ਪਹਿਲਵਾਨਾਂ ਦੀ ਗ੍ਰਿਫ਼ਤਾਰੀ ਦੀ ਸਖ਼ਤ ਨਿੰਦਾ

– 45 ਦਿਨਾਂ ਅੰਦਰ ਚੋਣਾਂ ਨਾ ਕਰਵਾਉਣ ‘ਤੇ ਡਬਲਯੂ.ਐੱਫ.ਆਈ. ਨੂੰ ਮੁਅੱਤਲ ਕਰਨ ਦੀ ਦਿੱਤੀ ਚਿਤਾਵਨੀ – ਜਾਂਚ ਨੂੰ ਲੈ ਕੇ ਪ੍ਰਗਟਾਈ ਨਿਰਾਸ਼ਾ ਲੁਸਾਨੇ, 31 ਮਈ (ਪੰਜਾਬ ਮੇਲ)- ਪਹਿਲਵਾਨਾਂ ਦੀ ਲਹਿਰ ਦੀ ਗੂੰਜ ਹੁਣ ਅੰਤਰਰਾਸ਼ਟਰੀ ਪੱਧਰ ‘ਤੇ ਵੀ ਸੁਣਾਈ ਦੇ ਰਹੀ ਹੈ। ਰੈਸਲਿੰਗ ਦੇ ਸਭ ਤੋਂ ਵੱਡੇ ਸੰਗਠਨ ਨੇ ਵੀ ਇਸ ਮਾਮਲੇ ‘ਚ ਬਿਆਨ ਜਾਰੀ ਕਰਕੇ […]

ਅਲਬਰਟਾ ਵਿਧਾਨ ਸਭਾ ਚੋਣਾਂ: ਕੈਲਗਰੀ ਨੌਰਥ ਈਸਟ ‘ਚ ਪੰਜਾਬੀਆ ਨੇ ਕੀਤੀ ਜਿੱਤ ਹਾਸਲ

ਕੈਲਗਰੀ, 31 ਮਈ (ਪੰਜਾਬ ਮੇਲ)- ਅਲਬਰਟਾ ਵਿਧਾਨ ਸਭਾ ਚੋਣਾਂ ‘ਚ ਫਿਰ ਤੋਂ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਨੇ ਬਹੁਮਤ ਹਾਸਲ ਕਰਦਿਆਂ ਸਰਕਾਰ ਬਣਾਉਣ ਦੀ ਤਿਆਰੀ ਕਰ ਲਈ ਹੈ। ਆਏ ਅਣ-ਅਧਿਕਾਰਤ ਨਤੀਜਿਆਂ ਵਿਚ ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਇਲਾਕੇ ਨੌਰਥ ਈਸਟ ‘ਚ 2 ਪੰਜਾਬੀਆਂ ਨੇ ਆਪਣੇ ਸਾਹਮਣੇ ਵਾਲੇ ਪੰਜਾਬੀ ਉਮੀਦਵਾਰ ਨੂੰ ਹਰਾ ਕੇ ਜਿੱਤ ਹਾਸਲ ਕੀਤੀ। ਜਾਣਕਾਰੀ ਮੁਤਾਬਕ […]

ਸਸਕੈਚਵਾਨ ‘ਚ ਸਿੱਖਾਂ ਨੂੰ ਵਿਸ਼ੇਸ਼ ਮੌਕਿਆਂ ‘ਤੇ ਹੈਲਮਟ ਪਾਉਣ ਤੋਂ ਮਿਲੀ ਆਰਜ਼ੀ ਛੋਟ!

– ਸਰਕਾਰ ਨੇ ਸਵੀਕਾਰੀ ‘ਲੀਜੈਂਡਰੀ ਸਿੱਖ ਰਾਈਡਰਜ਼’ ਦੀ ਤਜਵੀਜ਼ ਸਸਕੈਚਵਾਨ, 31 ਮਈ (ਪੰਜਾਬ ਮੇਲ)- ਕੈਨੇਡਾ ਅੰਦਰ ਸਿੱਖਾਂ ਨੂੰ ਇੱਕ ਹੋਰ ਰਾਹਤ ਮਿਲੀ ਹੈ। ਸਰਕਾਰ ਨੇ ਕੈਨੇਡਾ ਦੇ ਸਸਕੈਚਵਾਨ ਸੂਬੇ ਵਿਚ ਸਿੱਖ ਮੋਟਰਸਾਈਕਲ ਸਵਾਰਾਂ ਨੂੰ ਨਗਰ ਕੀਰਤਨ ਤੇ ਰੈਲੀਆਂ ਸਣੇ ਹੋਰਨਾਂ ਵਿਸ਼ੇਸ਼ ਮੌਕਿਆਂ ‘ਤੇ ਹੈਲਮਟ ਪਾਉਣ ਤੋਂ ਆਰਜ਼ੀ ਛੋਟ ਦਿੱਤੀ ਹੈ। ਸਸਕੈਚਵਾਨ ਸੂਬੇ ਵਿਚ ਸਾਰੇ ਨਾਗਰਿਕਾਂ […]

ਭਾਰਤੀ ਮੂਲ ਦੇ ਗੈਂਗਸਟਰ ਦਾ ਕਤਲ ਕਰਨ ਦੇ ਦੋਸ਼ੀ ਕੈਨੇਡੀਅਨ ਨਾਗਰਿਕ ਦੀ ਥਾਈਲੈਂਡ ਨੂੰ ਹਵਾਲਗੀ

ਟੋਰਾਂਟੋ, 31 ਮਈ (ਪੰਜਾਬ ਮੇਲ)- ਕੈਨੇਡਾ ਦੇ ਇੱਕ ਸਾਬਕਾ ਸਿਪਾਹੀ ਅਤੇ ਕਥਿਤ ਹਿੱਟਮੈਨ ਨੂੰ ਥਾਈਲੈਂਡ ਦੇ ਹਵਾਲੇ ਕਰ ਦਿੱਤਾ ਗਿਆ ਹੈ, ਜਿੱਥੇ ਉਸ ‘ਤੇ ਪਿਛਲੇ ਸਾਲ ਫੁਕੇਟ ਵਿਚ ਭਾਰਤੀ ਮੂਲ ਦੇ ਇੱਕ ਗੈਂਗਸਟਰ ਦੇ ਕਤਲ ਦਾ ਦੋਸ਼ ਲਗਾਇਆ ਗਿਆ ਸੀ। ਮੀਡੀਆ ਰਿਪੋਰਟਾਂ ਵਿਚ ਇਹ ਜਾਣਕਾਰੀ ਦਿੱਤੀ ਗਈ। ਰਿਪੋਰਟ ਅਨੁਸਾਰ ਮੈਥਿਊ ਡੁਪਰੇ (38) ਜਿਸ ਨੇ ਕਥਿਤ […]

ਐੱਨ.ਆਰ.ਆਈ. ਦੀ ਭਰਿੰਡ ਲੜਨ ਕਾਰਨ ਮੌਤ!

ਖੰਨਾ, 31 ਮਈ (ਪੰਜਾਬ ਮੇਲ)- ਖੰਨਾ ਵਿਖੇ ਇੱਕ ਐੱਨ.ਆਰ.ਆਈ. ਦੀ ਭਰਿੰਡ ਲੜਨ ਮਗਰੋਂ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਰਮਨਦੀਪ ਸਿੰਘ ਉਮਰ 40 ਸਾਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਆਪਣੀ ਮਾਂ ਦਾ ਇਲਾਜ ਕਰਾਉਣ ਲਈ ਆਸਟ੍ਰੇਲੀਆ ਤੋਂ ਵਾਪਸ ਆਇਆ ਹੋਇਆ ਸੀ।  ਜਾਣਕਾਰੀ ਅਨੁਸਾਰ ਦੇਰ ਸ਼ਾਮ ਨੂੰ ਰਮਨਦੀਪ ਸਿੰਘ ਦੇ ਗਲੇ […]