ਦਿੱਲੀ ਆਬਕਾਰੀ ਨੀਤੀ: ਹਾਈ ਕੋਰਟ ਵੱਲੋਂ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ
ਨਵੀਂ ਦਿੱਲੀ, 30 ਮਈ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਮਨੀਸ਼ ਸਿਸੋਦੀਆ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਅਜਿਹੇ ਮਾਮਲੇ ਵਿਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਦੀ ਸੀ.ਬੀ.ਆਈ. ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਹਾਈ ਕੋਰਟ ਨੇ ਕਿਹਾ ਕਿ ਸਿਸੋਦੀਆ ‘ਤੇ ਲੱਗੇ ਦੋਸ਼ ਬਹੁਤ ਗੰਭੀਰ ਹਨ […]