ਦੱਖਣੀ ਕੋਰੀਆ ਦਾ ਹਵਾਈ ਜਹਾਜ਼ ਖੁੱਲ੍ਹੇ ਦਰਵਾਜ਼ੇ ਨਾਲ ਉੱਡਦਾ ਰਿਹਾ
-194 ਯਾਤਰੀਆਂ ਸਨ ਸਵਾਰ ਸਿਓਲ, 26 ਮਈ (ਪੰਜਾਬ ਮੇਲ)- ਏਅਰਲਾਈਨ ਅਤੇ ਸਰਕਾਰੀ ਅਧਿਕਾਰੀਆਂ ਨੇ ਦੱਸਿਆ ਕਿ ਏਸ਼ੀਆਨਾ ਏਅਰਲਾਈਨਜ਼ ਦੇ ਉੱਡਦੇ ਜਹਾਜ਼ ਦਾ ਯਾਤਰੀ ਨੇ ਦਰਵਾਜ਼ਾ ਖੋਲ੍ਹ ਦਿੱਤਾ ਪਰ ਇਸ ਦੇ ਬਾਵਜੂਦ ਜਹਾਜ਼ ਦੱਖਣੀ ਕੋਰੀਆ ਦੇ ਹਵਾਈ ਅੱਡੇ ‘ਤੇ ਸੁਰੱਖਿਅਤ ਉਤਰ ਗਿਆ। ਟਰਾਂਸਪੋਰਟ ਮੰਤਰਾਲੇ ਨੇ ਕਿਹਾ ਕਿ ਜਹਾਜ਼ ‘ਤੇ ਸਵਾਰ ਕੁਝ ਲੋਕਾਂ ਨੇ ਵਿਅਕਤੀ ਨੂੰ ਦਰਵਾਜ਼ਾ […]