ਅਮਰੀਕਾ ‘ਚ ਕਰੋਨਾ ਦੇ 10 ਹਜ਼ਾਰ ਤੋਂ ਵੱਧ ਆਏ ਕੇਸਾਂ ਨੇ ਵਧਾਈ ਚਿੰਤਾ
-21 ਲੋਕਾਂ ਦੀ ਹੋਈ ਮੌਤ ਵਾਸ਼ਿੰਗਟਨ, 5 ਸਤੰਬਰ (ਪੰਜਾਬ ਮੇਲ)- ਇੱਕ ਵਾਰ ਫਿਰ ਕੋਰੋਨਾ ਨੇ ਦਸਤਕ ਦੇ ਦਿੱਤੀ ਹੈ। ਕੋਰੋਨਾ ਤੋਂ ਬਾਅਦ ਹੁਣ ਉਸਦਾ ਨਵਾਂ ਵੇਂਰੀਐਂਟ ਪੀਰੋਲਾ ਨੇ ਕਹਿਰ ਮਚਾਇਆ ਹੈ। ਦੱਸ ਦੇਈਏ ਕਿ ਇਸ ਵੇਂਰੀਐਂਟ ਦੇ ਅਮਰੀਕਾ ‘ਚ 10 ਹਜ਼ਾਰ ਤੋਂ ਵੱਧ ਕੇਸ ਸਾਹਮਣੇ ਆ ਚੁੱਕੇ ਹਨ ਤੇ 21 ਮੌਤਾਂ ਹੋਣ ਦੀ ਖਬਰ ਸਾਹਮਣੇ […]