ਕੈਨੇਡਾ ‘ਚ ਪੰਜਾਬੀ ਪਰਿਵਾਰ ਦੇ ਦੇਸ਼ ਨਿਕਾਲੇ ਦੇ ਹੁਕਮਾਂ ‘ਤੇ ਰੋਕ
ਐਬਟਸਫੋਰਡ, 19 ਜੂਨ (ਪੰਜਾਬ ਮੇਲ)- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ 3 ਮੈਂਬਰੀ ਪੰਜਾਬੀ ਪਰਿਵਾਰ ਦਾ ਦੇਸ਼ ਨਿਕਾਲਾ ਰੋਕ ਦਿੱਤਾ ਗਿਆ ਹੈ। ਪਹਿਲਾਂ ਖ਼ਬਰਾਂ ਆਈਆਂ ਸਨ ਪੈਂਟਿਕਟਨ ਦੇ ਰਹਿਣ ਵਾਲੇ ਹਰਦੀਪ ਸਿੰਘ ਚਾਹਲ, ਉਨ੍ਹਾਂ ਦੀ ਗਰਭਵਤੀ ਪਤਨੀ ਕਮਲਦੀਪ ਕੌਰ ਅਤੇ ਉਨ੍ਹਾਂ ਦੀ 3 ਸਾਲਾ ਧੀ ਨੂੰ ਪਿਛਲੇ ਮਹੀਨੇ ਦੇਸ਼ ਨਿਕਾਲੇ ਦੇ ਹੁਕਮ ਦਿੱਤੇ ਗਏ ਸਨ। […]