ਮਲੇਸ਼ੀਆ ਏਅਰਲਾਈਨ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਕਰੇਗੀ ਸ਼ੁਰੂ
-ਵਿਦੇਸ਼ ਵੱਸਦੇ ਪੰਜਾਬੀ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ -ਆਸਟਰੇਲੀਆ, ਨਿਊਜ਼ੀਲੈਂਡ ਸਣੇ ਕਈ ਮੁਲਕਾਂ ਤੋਂ ਹਵਾਈ ਯਾਤਰਾ ਹੋਵੇਗੀ ਹੋਰ ਸੁਖਾਲੀ: ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਅੰਮ੍ਰਿਤਸਰ, 4 ਸਤੰਬਰ (ਪੰਜਾਬ ਮੇਲ)- ਆਸਟਰੇਲੀਆ, ਨਿਊਜ਼ੀਲੈਂਡ, ਥਾਈਲੈਂਡ, ਹਾਂਗਕਾਂਗ ਅਤੇ ਕਈ ਹੋਰ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਵਿਚ ਰਹਿੰਦੇ ਪੰਜਾਬੀ ਭਾਈਚਾਰੇ ਲਈ ਇੱਕ ਵੱਡੀ ਖੁਸ਼ਖਬਰੀ ਹੈ। ਮਲੇਸ਼ੀਆ ਦੀ ਸਭ ਤੋਂ ਵੱਡੀ ਮੰਨੀ ਜਾਣ ਵਾਲੀ ਮਲੇਸ਼ੀਆ […]