ਡਾ. ਸਾਧੂ ਸਿੰਘ ਦੀ ਪੁਸਤਕ ‘ਕੋਈ ਸਮਝੌਤਾ ਨਹੀਂ’ ਦਾ ਰਿਲੀਜ਼ ਸਮਾਰੋਹ 3 ਜੂਨ ਨੂੰ
ਸਰੀ, 25 ਮਈ (ਹਰਦਮ ਮਾਨ/ਪੰਜਾਬ ਮੇਲ)–ਗੁਲਾਟੀ ਪਬਲਿਸ਼ਰਜ਼ ਲਿਮਟਿਡ ਸਰੀ, ਕੈਨੇਡਾ ਵੱਲੋਂ ਪੰਜਾਬੀ ਦੇ ਨਾਮਵਰ ਵਿਦਵਾਨ ਡਾ. ਸਾਧੂ ਸਿੰਘ ਦੀ ਨਵ-ਪ੍ਰਕਾਸ਼ਿਤ ਪੁਸਤਕ ‘ਕੋਈ ਸਮਝੌਤਾ ਨਹੀਂ’ ਨੂੰ ਰਿਲੀਜ਼ ਕਰਨ ਅਤੇ ਇਸ ਉੱਪਰ ਵਿਚਾਰ ਚਰਚਾ ਕਰਨ ਲਈ 3 ਜੂਨ 2023 ਦਿਨ ਸ਼ਨੀਵਾਰ ਬਾਅਦ ਦੁਪਹਿਰ 1 ਵਜੇ ਪ੍ਰੋਗਰੈਸਿਵ ਕਲਚਰਲ ਸੈਂਟਰ (126 -7536, 130 ਸਟਰੀਟ) ਸਰੀ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਪੁਸਤਕ ਡਾ. ਸਾਧੂ ਸਿੰਘ ਦੀ ਆਪਣੀ ਜਲਾਵਤਨੀ ਤੱਕ ਦੀ […]