ਮਨੀ ਲਾਂਡਰਿੰਗ ਮਾਮਲਾ: ਅਦਾਲਤ ਨੇ ਸਿਸੋਦੀਆ ਦੀ ਹਿਰਾਸਤ ‘ਚ 1 ਜੂਨ ਤੱਕ ਕੀਤਾ ਵਾਧਾ

ਨਵੀਂ ਦਿੱਲੀ, 24 ਮਈ (ਪੰਜਾਬ ਮੇਲ)- ਦਿੱਲੀ ਦੀ ਇਕ ਅਦਾਲਤ ਨੇ ਆਬਕਾਰੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਆਮ ਆਦਮੀ ਪਾਰਟੀ (ਆਪ) ਨੇਤਾ ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ ਦੀ ਮਿਆਦ ਇਕ ਜੂਨ ਤੱਕ ਵਧਾ ਦਿੱਤੀ ਹੈ। ਅਦਾਲਤ ਨੇ ਮੰਗਲਵਾਰ ਨੂੰ ਜੇਲ੍ਹ ਅਧਿਕਾਰੀਆਂ ਨੂੰ ‘ਆਪ’ ਨੇਤਾ ਨੂੰ ਜੇਲ੍ਹ ‘ਚ ਕਿਤਾਬਾਂ ਨਾਲ ਹੀ ਇਕ ਕੁਰਸੀ ਅਤੇ […]

ਐੱਸ.ਟੀ.ਐੱਫ. ਵੱਲੋਂ ਸਾਬਕਾ ਏ.ਆਈ.ਜੀ. ਰਾਜਜੀਤ ਸਿੰਘ ਖਿਲਾਫ ਜ਼ਬਰੀ ਵਸੂਲੀ ਦੇ ਦੋਸ਼ ‘ਚ ਇਕ ਹੋਰ ਕੇਸ ਦਰਜ

-ਲੁਕ ਆਊਟ ਸਰਕੁਲਰ ਤੋਂ ਬਾਅਦ ਵੀ ਰਾਜਜੀਤ ਦਾ ਕੋਈ ਸੁਰਾਗ ਨਹੀਂ ਜਲੰਧਰ, 24 ਮਈ (ਪੰਜਾਬ ਮੇਲ)- ਪੰਜਾਬ ‘ਚ ਡਰੱਗਜ਼ ਤਸਕਰੀ ਅਤੇ ਕਰੋੜਾਂ ਰੁਪਏ ਦੇ ਭ੍ਰਿਸ਼ਟਾਚਾਰ ਨਾਲ ਸਬੰਧਿਤ ਮਾਮਲੇ ‘ਚ ਫ਼ਰਾਰ ਪੰਜਾਬ ਪੁਲਿਸ ਦੇ ਬਰਖ਼ਾਸਤ ਏ.ਆਈ.ਜੀ. ਰਾਜਜੀਤ ਸਿੰਘ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਟਾਸਕ ਫੋਰਸ (ਐੱਸ.ਟੀ.ਐੱਫ.) ਨੇ ਰਾਜਜੀਤ ਖ਼ਿਲਾਫ਼ […]

ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਜਲਦ ਹੀ ਮੰਗੇ ਜਾਣਗੇ ਖੁੱਲ੍ਹੇ ਟੈਂਡਰ

ਅੰਮ੍ਰਿਤਸਰ, 24 ਮਈ (ਪੰਜਾਬ ਮੇਲ)- ਸ੍ਰੀ ਦਰਬਾਰ ਸਾਹਿਬ ਵਿਖੇ ਹੁੰਦੀ ਗੁਰਬਾਣੀ ਦੇ ਪ੍ਰਸਾਰਣ ਦੀ ਸੇਵਾ ਕਿਸੇ ਵੀ ਟੀ.ਵੀ. ਚੈਨਲ ਨੂੰ ਇਸ ਵਾਰ ਟੈਂਡਰ ਰਾਹੀਂ ਮਿਲੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਜਲਦ ਹੀ ਖੁੱਲ੍ਹੇ ਟੈਂਡਰ ਮੰਗੇ ਜਾਣਗੇ। ਦੱਸਣਯੋਗ ਹੈ ਕਿ ਹਾਲ ਹੀ […]

ਅਮਰੀਕਾ ਦੇ ਕਨਸਾਸ ਸ਼ਹਿਰ ਦੀ ਇਕ ਨਾਈਟ ਕਲੱਬ ਵਿਚ ਹੋਈ ਗੋਲੀਬਾਰੀ ਵਿੱਚ 3 ਮੌਤਾਂ, 1 ਦੀ ਹਾਲਤ ਗੰਭੀਰ

ਸੈਕਰਾਮੈਂਟੋ, 23 ਮਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਅਮਰੀਕਾ ਦੇ ਸ਼ਹਿਰ ਕਨਸਾਸ,ਮਿਸੋਰੀ ਦੀ ਇਕ ਨਾਈਟ ਕਲੱਬ ਵਿਚ ਹੋਈ ਗੋਲੀਬਾਰੀ ਵਿਚ 3 ਮੌਤਾਂ ਹੋਣ ਦੀ ਖਬਰ ਹੈ। ਕਨਸਾਸ ਸ਼ਹਿਰ ਦੇ ਪੁਲਿਸ ਵਿਭਾਗ ਨੇ ਗੋਲੀਬਾਰੀ ਹੋਣ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਇੰਡਿਆਨਾ ਐਵਨਿਊ ਵਿਖੇ ਸਥਿੱਤ ਕਿਲਮੈਕਸ ਲੌਂਜ ਵਿਖੇ ਘੱਟੋ ਘੱਟ 5 ਲੋਕਾਂ ਨੂੰ ਗੋਲੀਆਂ ਮਾਰੀਆਂ ਗਈਆਂ ਹਨ ਜਿਨਾਂ […]

ਅਮਰੀਕਾ ਦੇ ਇੰਡਿਆਨਾ ਰਾਜ ਦੇ ਇਕ ਘਰ ਵਿਚ ਹੋਏ ਗਰਨੇਡ ਧਮਾਕੇ ਵਿਚ ਪਿਤਾ ਦੀ ਮੌਤ 2 ਬੱਚੇ ਜ਼ਖਮੀ

ਸੈਕਰਾਮੈਂਟੋ, 23 ਮਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਰਾਜ ਇੰਡਿਆਨਾ ਦੇ ਉਤਰ ਪੱਛਮ ਵਿਚ ਇਕ ਘਰ ਵਿਚ ਹੋਏ ਜਬਰਦਸਤ ਗਰਨੇਡ ਧਮਾਕੇ ਵਿਚ ਪਿਤਾ ਦੀ ਮੌਤ ਹੋਣ ਤੇ ਉਸ ਦੇ 2 ਪੁੱਤਰਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਲੇਕ ਕਾਊਂਟੀ ਸ਼ੈਰਿਫ ਦਫਤਰ ਦੇ ਬੁਲਾਰੇ ਪਾਮ ਜੋਨਸ ਨੇ ਜਾਰੀ ਇਕ ਪ੍ਰੈਸ ਬਿਆਨ ਵਿਚ ਕਿਹਾ ਹੈ ਕਿ […]

ਬਾਇਡਨ ਵੱਲੋਂ ਭਾਰਤੀ-ਅਮਰੀਕੀ ਪੁਲਿਸ ਅਧਿਕਾਰੀ ਬਹਾਦਰੀ ਮੈਡਲ ਨਾਲ ਸਨਮਾਨਿਤ

ਨਿਊਯਾਰਕ, 23 ਮਈ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਨਿਊਯਾਰਕ ਪੁਲਿਸ ਵਿਭਾਗ (ਐੱਨ.ਵਾਈ.ਪੀ.ਡੀ.) ਦੇ ਭਾਰਤੀ ਮੂਲ ਦੇ ਇਕ ਅਧਿਕਾਰੀ ਅਤੇ 9 ਹੋਰ ਲੋਕਾਂ ਨੂੰ ‘ਬਹਾਦਰੀ ਮੈਡਲ’ ਨਾਲ ਸਨਮਾਨਿਤ ਕੀਤਾ। ਇਹ ਬਹਾਦਰੀ ਮੈਡਲ ਜਨਤਕ ਸੁਰੱਖਿਆ ਅਧਿਕਾਰੀਆਂ ਲਈ ਦੇਸ਼ ਦਾ ਸਰਵਉੱਚ ਪੁਰਸਕਾਰ ਹੈ। ਸੁਮਿਤ ਸੁਲਾਨ (27) ਨੂੰ ਵ੍ਹਾਈਟ ਹਾਊਸ ਵਿਚ ਆਯੋਜਿਤ ਇਕ ਸਮਾਰੋਹ ‘ਚ ਸਨਮਾਨਿਤ ਕੀਤਾ […]

ਬੇਅਦਬੀ ਮਾਮਲੇ ‘ਚ ਭਗੌੜਾ ਡੇਰਾ ਸੱਚਾ ਸੌਦਾ ਦੀ ਕੌਮੀ ਮੈਂਬਰ ਸੰਦੀਪ ਬਰੇਟਾ ਬੰਗਲੌਰ ਹਵਾਈ ਅੱਡੇ ਤੋਂ ਗ੍ਰਿਫ਼ਤਾਰ

ਫ਼ਰੀਦਕੋਟ, 23 ਮਈ (ਪੰਜਾਬ ਮੇਲ)- ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਨ, ਅੰਗ ਗਲੀਆਂ ਵਿਚ ਖਿਲਾਰਨ ਅਤੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਵਿਚ ਭਗੌੜੇ ਐਲਾਨੇ ਡੇਰਾ ਸੱਚਾ ਸੌਦਾ ਦੀ ਕੌਮੀ ਕਮੇਟੀ ਦੇ ਮੈਂਬਰ ਸੰਦੀਪ ਬਰੇਟਾ ਨੂੰ ਬੰਗਲੌਰ ਹਵਾਈ ਅੱਡੇ ਤੋਂ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਸੰਦੀਪ ਬਰੇਟਾ ਬੇਅਦਬੀ ਦੇ ਪੰਜ ਮਾਮਲਿਆਂ ਵਿਚ ਭਗੌੜਾ […]

ਬਰਤਾਨੀਆ ਦੇ ਸ਼ਹਿਰ ਕੋਵੈਂਟਰੀ ‘ਚ ਜਸਵੰਤ ਬਿਰਦੀ ਪਹਿਲੇ ਦਸਤਾਧਾਰੀ ਲਾਰਡ ਮੇਅਰ ਬਣੇ

ਲੰਡਨ, 23 ਮਈ (ਪੰਜਾਬ ਮੇਲ)- ਕੋਵੈਂਟਰੀ ਵਿਚ ਰਹਿਣ ਵਾਲੇ ਬਰਤਾਨਵੀ ਸਿੱਖ ਕੌਂਸਲਰ ਨੇ ਕੇਂਦਰੀ ਇੰਗਲੈਂਡ ਦੇ ਸ਼ਹਿਰ ਲਈ ਪਹਿਲਾ ਦਸਤਾਰਧਾਰੀ ਲਾਰਡ ਮੇਅਰ ਬਣ ਕੇ ਇਤਿਹਾਸ ਰਚ ਦਿੱਤਾ ਹੈ। ਜਸਵੰਤ ਸਿੰਘ ਬਿਰਦੀ, ਜਿਨ੍ਹਾਂ ਦਾ ਜਨਮ ਪੰਜਾਬ ਵਿਚ ਹੋਇਆ ਸੀ ਅਤੇ ਪੱਛਮੀ ਬੰਗਾਲ ਦੇ ਕੋਲਕਾਤਾ ਵਿਚ ਬਚਪਨ ਗੁਜ਼ਾਰਿਆ, 60 ਸਾਲ ਪਹਿਲਾਂ ਕੋਵੈਂਟਰੀ ਵਸ ਗਏ ਸਨ ਅਤੇ 16 […]

ਅਮਰੀਕਾ ਦੀ ਆਈ.ਟੀ. ਕੰਪਨੀ ਨੂੰ ਸਿਰਫ਼ ਭਾਰਤੀਆਂ ਤੋਂ ਨੌਕਰੀ ਲਈ ਅਰਜ਼ੀਆਂ ਮੰਗਣ ‘ਤੇ ਜੁਰਮਾਨਾ

ਵਾਸ਼ਿੰਗਟਨ, 23 ਮਈ (ਪੰਜਾਬ ਮੇਲ)- ਅਮਰੀਕਾ ‘ਚ ਨਿਊਜਰਸੀ ਦੀ ਆਈ.ਟੀ. ਕੰਪਨੀ ਨੂੰ ਕਥਿਤ ਤੌਰ ‘ਤੇ ਭੇਦਭਾਵ ਵਾਲੇ ਨੌਕਰੀਆਂ ਦੇ ਇਸ਼ਤਿਹਾਰ ਜਾਰੀ ਕਰਨ ਅਤੇ ਸਿਰਫ਼ ਭਾਰਤੀਆਂ ਤੋਂ ਅਰਜ਼ੀਆਂ ਮੰਗਣ ਦੇ ਦੋਸ਼ ਵਿਚ 25,500 ਡਾਲਰ ਦਾ ਜੁਰਮਾਨਾ ਲਗਾਇਆ ਗਿਆ ਹੈ। ਨਿਆਂ ਵਿਭਾਗ ਨੇ ਦੋਸ਼ ਲਾਇਆ ਕਿ ਸੂਚਨਾ ਤਕਨਾਲੋਜੀ (ਆਈ.ਟੀ.) ਕੰਪਨੀ ਇਨਫੋਸੌਫਟ ਸੋਲਿਊਸ਼ਨਜ਼ ਇੰਕ ਨੇ ਛੇ ਪੱਖਪਾਤੀ ਨੌਕਰੀਆਂ […]

ਐੱਨ.ਆਈ.ਏ. ਵਲੋਂ ਭਾਰਤ ਦੇ 28 ਮੋਸਟ ਵਾਂਟੇਡ ਗੈਂਗਸਟਰਾਂ ਦੀ ਲਿਸਟ ਜਾਰੀ

– 14 ਦੇਸ਼ਾਂ ਤੋਂ ਦੇ ਰਹੇ ਨੇ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਨੇ ਗੈਂਗ – ਹਵਾਲਗੀ ਦੀ ਕੋਸ਼ਿਸ਼ ‘ਚ ਜੁੱਟੀ ਕੇਂਦਰ ਸਰਕਾਰ ਨਵੀਂ ਦਿੱਲੀ, 23 ਮਈ (ਪੰਜਾਬ ਮੇਲ)-ਹਾਲ ਹੀ ‘ਚ ਐੱਨ.ਆਈ.ਏ. ਨੇ 28 ਗੈਂਗਸਟਰਾਂ ਦੀ ਲਿਸਟ ਜਾਰੀ ਕੀਤੀ ਹੈ। ਭਾਰਤ ਦੇ ਅਜਿਹੇ ਮੋਸਟ ਵਾਂਟੇਡ ਗੈਂਗਸਟਰ ਵਿਦੇਸ਼ਾਂ ਵਿਚ ਲੁੱਕੇ ਹੋਏ ਹਨ ਅਤੇ ਵਾਰਦਾਤਾਂ ਨੂੰ ਅੰਜ਼ਾਮ ਦੇ […]