ਅਮਰੀਕੀ ਸੁਪਰੀਮ ਕੋਰਟ ਵੱਲੋਂ ਵਿਦਿਆਰਥੀ ਕਰਜ਼ਾ ਮਾਫ਼ੀ ਯੋਜਨਾ ਰੱਦ
ਬਾਇਡਨ ਵੱਲੋਂ ਵਿਦਿਆਰਥੀਆਂ ਨੂੰ ਰਾਹਤ ਲਈ ਵਿਕਲਪਿਕ ਯੋਜਨਾ ਪੇਸ਼ ਕਰਨ ਦਾ ਭਰੋਸਾ ਵਾਸ਼ਿੰਗਟਨ, 1 ਜੁਲਾਈ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਸੁਪਰੀਮ ਕੋਰਟ ਵੱਲੋਂ ਵਿਦਿਆਰਥੀ ਕਰਜ਼ੇ ਦੇ ਅਰਬਾਂ ਡਾਲਰ ਮਾਫ਼ ਕਰਨ ਦੀ ਉਨ੍ਹਾਂ ਦੀ ਯੋਜਨਾ ਨੂੰ ਰੱਦ ਕੀਤੇ ਜਾਣ ਤੋਂ ਬਾਅਦ ਸ਼ਨੀਵਾਰ ਨੂੰ ਵਿਦਿਆਰਥੀਆਂ ਨੂੰ ਰਾਹਤ ਲਈ ਇੱਕ ਵਿਕਲਪਿਕ ਯੋਜਨਾ ਪੇਸ਼ ਕਰਨ ਦਾ ਭਰੋਸਾ […]