ਕੈਲੇਫ਼ੋਰਨੀਆ ਸਟੇਟ ਅਸੈਂਬਲੀ ਵੱਲੋਂ ਜਾਤ ਵਿਤਕਰਾ ਵਿਰੋਧੀ ਬਿਲ ਪਾਸ
-ਬਿਲ ‘ਚ ਜਾਤ ਸੰਬੰਧੀ ਵਿਤਕਰੇ ਨੂੰ ਦੂਰ ਕਰਨ ਅਤੇ ਹਾਸ਼ੀਏ ‘ਤੇ ਰਹਿ ਰਹੇ ਭਾਈਚਾਰਿਆਂ ਦੀ ਰਾਖੀ ਕਰਨ ਦੀ ਕਹੀ ਹੈ ਗੱਲ ਵਾਸ਼ਿੰਗਟਨ, 30 ਅਗਸਤ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਕੈਲੀਫੋਰਨੀਆ ਸਟੇਟ ਅਸੈਂਬਲੀ ਨੇ ਜਾਤੀ ਵਿਤਕਰੇ ਵਿਰੋਧੀ ਬਿੱਲ ਨੂੰ ਪਾਸ ਕਰ ਦਿੱਤਾ ਹੈ, ਇਹ ਬਿੱਲ ਜਾਤੀ ਵਿਤਕਰੇ ਦਾ ਮੁਕਾਬਲਾ ਕਰਨ ਅਤੇ ਰਾਜ ਭਰ ਵਿਚ ਹਾਸ਼ੀਏ ‘ਤੇ ਰਹਿ […]