ਅਮਰੀਕੀ ਸੰਸਦ ‘ਗ੍ਰੀਨ ਕਾਰਡ’ ਦੀ ਸਾਲਾਨਾ ਸੀਮਾ ‘ਚ ਕਰ ਸਕਦੀ ਹੈ ਤਬਦੀਲੀ

-ਇੱਕ ਦੇਸ਼ ਨੂੰ ਮਿਲਦੇ ਹਨ ਸਿਰਫ ਸੱਤ ਫ਼ੀਸਦੀ ਗ੍ਰੀਨ ਕਾਰਡ ਵਾਸ਼ਿੰਗਟਨ, 19 ਮਈ (ਪੰਜਾਬ ਮੇਲ)- ਭਾਰਤ, ਚੀਨ, ਮੈਕਸੀਕੋ ਅਤੇ ਫਿਲੀਪੀਨਜ਼ ਦੇ ਲੋਕਾਂ ਲਈ ਗ੍ਰੀਨ ਕਾਰਡਾਂ ਲਈ ਲੰਬਾ ਇੰਤਜ਼ਾਰ ਦਾ ਕਾਰਨ ਹਰ ਦੇਸ਼ ਲਈ ਨਿਰਧਾਰਤ ਕੋਟਾ ਵਿਵਸਥਾ ਹੈ, ਜਿਸ ਨੂੰ ਸੰਸਦ ਦੁਆਰਾ ਬਦਲਿਆ ਜਾ ਸਕਦਾ ਹੈ। ਇਕ ਸੀਨੀਅਰ ਅਮਰੀਕੀ ਅਧਿਕਾਰੀ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਗ੍ਰੀਨ […]

ਪ੍ਰਦਰਸ਼ਨਕਾਰੀ ਪਹਿਲਵਾਨਾਂ ਦੇ ਸਮਰਥਨ ‘ਚ ਕਿਸਾਨਾਂ ਵੱਲੋਂ ਐਤਵਾਰ ਨੂੰ ਮੀਟਿੰਗ

– ਪੁਲਿਸ ਦੀ ਜੰਤਰ ਮੰਤਰ ਤੇ ਦਿੱਲੀ ਦੀਆਂ ਸਰਹੱਦਾਂ ‘ਤੇ ਸਖ਼ਤ ਚੌਕਸੀ – ਸਚਿਨ ਪਾਇਲਟ ਨੇ ਪਹਿਲਵਾਨਾਂ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 19 ਮਈ (ਪੰਜਾਬ ਮੇਲ)- ਐਤਵਾਰ ਨੂੰ ਪ੍ਰਦਰਸ਼ਨਕਾਰੀ ਪਹਿਲਵਾਨਾਂ ਦੇ ਸਮਰਥਨ ਵਿਚ ਕਿਸਾਨਾਂ ਦੀ ਮੀਟਿੰਗ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਜੰਤਰ-ਮੰਤਰ ਦੀ ਪ੍ਰਦਰਸ਼ਨ ਵਾਲੀ ਥਾਂ ਅਤੇ ਰਾਸ਼ਟਰੀ ਰਾਜਧਾਨੀ ਦੀਆਂ ਸਰਹੱਦਾਂ ‘ਤੇ ਸੁਰੱਖਿਆ ਦੇ ਪੁਖਤਾ […]

ਆਰ.ਬੀ.ਆਈ. ਵੱਲੋਂ 2000 ਰੁਪਏ ਦੇ ਕਰੰਸੀ ਨੋਟ ਵਾਪਸ ਲੈਣ ਦਾ ਫ਼ੈਸਲਾ

ਬੈਂਕਾਂ ਵਿਚ 23 ਮਈ ਤੋਂ 30 ਸਤੰਬਰ ਤੱਕ ਬਦਲੇ ਜਾ ਸਕਣਗੇ 2000 ਦੇ ਨੋਟ ਮੁੰਬਈ, 19 ਮਈ (ਪੰਜਾਬ ਮੇਲ)- ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਅੱਜ 2000 ਰੁਪਏ ਦੇ ਕਰੰਸੀ ਨੋਟਾਂ ਨੂੰ ਸਤੰਬਰ 2023 ਤੋਂ ਬਾਅਦ ਸਰਕੁਲੇਸ਼ਨ (ਮਾਰਕੀਟ ਵਿਚ ਚੱਲਣ) ਤੋਂ ਬਾਹਰ ਕਰਨ ਦੇ ਐਲਾਨ ਕੀਤਾ ਹੈ। ਇਸ ਕੀਮਤ ਦੇ ਨੋਟਾਂ ਨੂੰ 23 ਮਈ ਤੋਂ ਬਾਅਦ […]

ਵਿਜੀਲੈਂਸ ਵੱਲੋਂ ਆਬਕਾਰੀ ਅਧਿਕਾਰੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ‘ਤੇ ਮਾਮਲਾ ਦਰਜ

ਚੰਡੀਗੜ੍ਹ, 19 ਮਈ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਬੀਰ ਕੁਮਾਰ ਬਿਰਦੀ, ਜੁਆਇੰਟ ਡਾਇਰੈਕਟਰ, ਜੀ.ਐੱਸ.ਟੀ. , ਆਬਕਾਰੀ ਵਿਭਾਗ ਪੰਜਾਬ, ਵਾਸੀ ਲੰਮਾ ਪਿੰਡ, ਜਲੰਧਰ ਵੱਲੋਂ ਸਰਕਾਰੀ ਅਧਿਕਾਰੀ ਹੁੰਦਿਆਂ ਭ੍ਰਿਸ਼ਟਾਚਾਰ ਰਾਹੀਂ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ […]

ਕੈਨੇਡਾ ‘ਚ ਭਾਰਤੀ ਵਿਦਿਆਰਥਣਾਂ ਨੂੰ ਵੇਸਵਾਘਰਾਂ ਦੇ ਦਲਾਲ ਬਣਾ ਰਹੇ ਨੇ ਆਪਣਾ ਸ਼ਿਕਾਰ!

-ਇਕ ਕੁੜੀ ਤੋਂ ਕਮਾਉਂਦੇ ਹਨ 2 ਕਰੋੜ ਟੋਰਾਂਟੋ, 19 ਮਈ (ਪੰਜਾਬ ਮੇਲ)- ਭਾਰਤੀ ਕੌਮਾਂਤਰੀ ਵਿਦਿਆਰਥਣਾਂ ਨੂੰ ਇਥੇ ਸਰਗਰਮ ਵੇਸ਼ਵਾਘਰਾਂ ਦੇ ਦਲਾਲ ਆਪਣਾ ਸ਼ਿਕਾਰ ਬਣਾ ਰਹੇ ਹਨ। ਇਨ੍ਹਾਂ ਦਲਾਲਾਂ ਨੂੰ ਸਥਾਨਕ ਭਾਸ਼ਾ ਵਿਚ ਪਿੰਪਸ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਇਹ ਇਥੇ ਗ੍ਰੇਟਰ ਟੋਰੰਟੋ ਏਰੀਆ (ਜੀ.ਟੀ.ਏ.) ਵਿਚ ਸਿੱਖਿਆ ਕੰਪਲੈਕਸਾਂ, ਬੱਸ ਸਟਾਪਸ, ਕੰਮ ਵਾਲੇ ਸਥਾਨਾਂ ਅਤੇ ਇਥੋਂ […]

ਬ੍ਰਿਟੇਨ ਨੇ 86 ਰੂਸੀ ਸੰਸਥਾਵਾਂ ਤੇ ਵਿਅਕਤੀਆਂ ‘ਤੇ ਲਗਾਈਆਂ ਪਾਬੰਦੀਆਂ

ਮਾਸਕੋ/ਲੰਡਨ, 19 ਮਈ (ਪੰਜਾਬ ਮੇਲ)- ਬ੍ਰਿਟੇਨ ਨੇ ਰੂਸ ਦੇ ਊਰਜਾ, ਧਾਤੂ, ਰੱਖਿਆ ਆਵਾਜਾਈ ਅਤੇ ਵਿੱਤ ਖੇਤਰਾਂ ਨਾਲ ਜੁੜੀਆਂ 86 ਸੰਸਥਾਵਾਂ ਅਤੇ ਵਿਅਕਤੀਆਂ ‘ਤੇ ਪਾਬੰਦੀਆਂ ਦਾ ਐਲਾਨ ਕੀਤਾ ਹੈ। ਬ੍ਰਿਟੇਨ ਦੇ ਵਿਦੇਸ਼ ਦਫਤਰ ਨੇ ਸ਼ੁੱਕਰਵਾਰ ਨੂੰ ਜਾਰੀ ਇਕ ਬਿਆਨ ਵਿਚ ਕਿਹਾ ਕਿ ਰੂਸੀ ਵਪਾਰਕ ਸੰਸਥਾਵਾਂ ਅਤੇ ਵਿਅਕਤੀਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਨਵੀਆਂ ਪਾਬੰਦੀਆਂ ਦਾ ਐਲਾਨ ਕੀਤਾ […]

ਸਮੁੰਦਰੀ ਹਾਦਸਾ: ਭਾਰਤ ਸਮੇਤ ਕਈ ਮੁਲਕ ਕਰ ਰਹੇ ਨੇ ਚੀਨ ਦੀ ਮਦਦ

ਪੇਈਚਿੰਗ, 19 ਮਈ (ਪੰਜਾਬ ਮੇਲ)- ਚੀਨ ਨੇ ਅੱਜ ਕਿਹਾ ਕਿ ਆਸਟਰੇਲੀਆ, ਭਾਰਤ, ਸ੍ਰੀਲੰਕਾ, ਇੰਡੋਨੇਸ਼ੀਆ, ਮਾਲਦੀਵਜ਼ ਤੇ ਫਿਲਪੀਨਜ਼ ਨੇ ਹਿੰਦ ਮਹਾਸਾਗਰ ‘ਚ ਡੁੱਬੇ 39 ਮੈਂਬਰਾਂ ਵਾਲੇ ਚੀਨੀ ਸਮੁੰਦਰੀ ਜਹਾਜ਼ ਦੀ ਭਾਲ ਕਰਨ ਤੇ ਟੀਮ ਮੈਂਬਰਾਂ ਨੂੰ ਬਚਾਉਣ ਵਿਚ ਮਦਦ ਕੀਤੀ ਹੈ। ਆਸਟਰੇਲੀਅਨ ਮੈਰੀਟਾਈਮ ਸੇਫਟੀ ਅਥਾਰਿਟੀ ਦੇ ਬੁਲਾਰੇ ਨੇ ਦੱਸਿਆ ਕਿ ਡ੍ਰਿਫਟ ਮਾਡਲਿੰਗ ਦੇ ਆਧਾਰ ‘ਤੇ ਜਹਾਜ਼ […]

ਅਦਾਕਾਰ ਆਯੁਸ਼ਮਾਨ ਖੁਰਾਣਾ ਦੇ ਪਿਤਾ ਦਾ ਦੇਹਾਂਤ

ਪੰਚਕੂਲਾ, 19 ਮਈ (ਪੰਜਾਬ ਮੇਲ)- ਮਸ਼ਹੂਰ ਜੋਤਸ਼ੀ ਤੇ ਅਦਾਕਾਰ ਆਯੁਸ਼ਮਾਨ ਖੁਰਾਣਾ ਦੇ ਪਿਤਾ ਪੀ. ਖੁਰਾਣਾ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਖੁਰਾਣਾ ਪਿਛਲੇ ਦੋ ਦਿਨਾਂ ਤੋਂ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਸਨ। ਉਨ੍ਹਾਂ ਨੂੰ ਦਿਲ ਦੀ ਬਿਮਾਰੀ ਕਾਰਨ ਦਾਖ਼ਲ ਕਰਵਾਇਆ ਗਿਆ ਸੀ। ਉਹ ਵੈਂਟੀਲੇਟਰ ‘ਤੇ ਸਨ। ਅੱਜ ਸਵੇਰੇ ਵੈਂਟੀਲੇਟਰ ਨੇ ਵੀ ਕੰਮ ਕਰਨਾ ਬੰਦ ਕਰ ਦਿੱਤਾ। […]

ਪੰਜਾਬ ’ਚ ਸਰਕਾਰੀ ਜ਼ਮੀਨ ’ਤੇ ਨਾਜਾਇਜ਼ ਕਬਜ਼ੇ 31 ਤੱਕ ਛੱਡ ਦਿਓ, ਨਹੀਂ ਤਾਂ ਸਖ਼ਤ ਕਾਨੂੰਨੀ ਕਾਰਵਾਈ ਲਈ ਹੋ ਜਾਓ ਤਿਆਰ : ਭਗਵੰਤ ਮਾਨ

ਚੰਡੀਗੜ੍ਹ, 19 ਮਈ (ਪੰਜਾਬ ਮੇਲ)-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਿਤਾਵਨੀ ਦਿੰਦਿਆਂ ਅਪੀਲ ਕੀਤੀ ਹੈ ਕਿ ਜਿਹੜੇ ਰਸੂਖਦਾਰ ਲੋਕਾਂ ਨੇ ਪੰਜਾਬ ਵਿੱਚ ਪੰਚਾਇਤੀ , ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਕੋਈ ਹੋਰ ਸਰਕਾਰੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਕੀਤੇ ਹਨ, ਉਹ 31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ। ਉਨ੍ਹਾਂ ਇਸ ਬਾਰੇ ਟਵੀਟ ਕਰਦਿਆਂ ਕਿਹਾ […]

ਸੁਪਰੀਮ ਕੋਰਟ ਨੇ ਸੁਣਾਇਆ ਫ਼ੈਸਲਾ, ਪੰਜਾਬ ‘ਚ ਮੁੜ ਦਿਖੇਗੀ ਬੈਲਗੱਡੀਆਂ ਦੀ ਦੌੜ

ਖੰਨਾ, 19 ਮਈ (ਪੰਜਾਬ ਮੇਲ)-ਪੰਜਾਬ ‘ਚ ਹੁਣ ਮੁੜ ਤੋਂ ਬੈਲਗੱਡੀਆਂ ਦੀ ਦੌੜ ਦੇਖਣ ਨੂੰ ਮਿਲੇਗੀ ਕਿਉਂਕਿ ਸੁਪਰੀਮ ਕੋਰਟ ਵਲੋਂ ਬੈਲ ਦੌੜਾਕਾਂ ਨੂੰ ਵੱਡੀ ਰਾਹਤ ਦਿੰਦਿਆਂ ਬੈਲ ਦੌੜਾਂ ‘ਤੇ ਲਾਈ ਰੋਕ ਨੂੰ ਹਟਾ ਦਿੱਤਾ ਗਿਆ ਹੈ। ਅਦਾਲਤ ਦੇ ਫ਼ੈਸਲੇ ਦੀ ਜਾਣਕਾਰੀ ਮਾਲਵਾ, ਦੋਆਬਾ ਦੀ ਬੈਲ ਦੌੜਾਕ ਕਮੇਟੀ ਪੰਜਾਬ ਵੱਲੋਂ ਦਿੱਤੀ ਗਈ ਅਤੇ ਖ਼ੁਸ਼ੀ ‘ਚ ਲੱਡੂ ਵੰਡੇ […]