ਸ਼੍ਰੋਮਣੀ ਅਕਾਲੀ ਦਲ ਲੜੇਗਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ : ਸੁਖਬੀਰ ਬਾਦਲ
ਚੰਡੀਗੜ੍ਹ, 26 ਅਗਸਤ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਅਕਾਲੀ ਦਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜੇਗਾ ਤੇ ਉਨ੍ਹਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਆਧੁਨਿਕ ਮਹੰਤਾਂ ਦੇ ਕਬਜ਼ੇ ‘ਚੋਂ ਛੁਡਵਾਉਣ। ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ […]