ਅਮਰੀਕਾ ‘ਚ ਪੰਜਾਬੀ ਨੌਜਵਾਨ ਬਣਿਆ ਡਿਪਟੀ ਸ਼ੈਰਿਫ
ਵਰਜੀਨੀਆ/ਗੜ੍ਹਦੀਵਾਲਾ, 26 ਜੂਨ (ਪੰਜਾਬ ਮੇਲ)- ਅਮਰੀਕਾ ‘ਚ 33 ਵਰ੍ਹਿਆਂ ਦੇ ਨੌਜਵਾਨ ਜਸਪਿੰਦਰ ਸਹੋਤਾ (ਬੱਬੂ) ਪੁੱਤਰ ਪ੍ਰੋ. ਕਸ਼ਮੀਰ ਸਿੰਘ ਨੇ ਅਲੈਗਜੈਂਡਰੀਆ ਵਰਜੀਨੀਆ ਸ਼ੈਰਿਫ ਡਿਪਾਰਟਮੈਂਟ ‘ਚ ਡਿਪਟੀ ਸ਼ੈਰਿਫ ਵਜੋਂ ਅਹੁਦਾ ਸੰਭਾਲਿਆ ਹੈ। ਉਹ ਪੰਜਾਬ ਦੇ ਪਿੰਡ ਗੜ੍ਹਦੀਵਾਲਾ ਦੇ ਨਜ਼ਦੀਕੀ ਪਿੰਡ ਡੱਫਰ ਦਾ ਜੰਮਪਲ ਹੈ ਅਤੇ 4 ਸਾਲ ਪਹਿਲਾਂ ਅਮਰੀਕਾ ਆਇਆ ਸੀ ਅਤੇ ਆਪਣੀ ਸਖਤ ਮਿਹਨਤ ਸਦਕਾ ਇਸ […]