ਸੁਪਰੀਮ ਕੋਰਟ ਨੇ ਮਨੀਪੁਰ ਹਿੰਸਾ ਨਾਲ ਸਬੰਧਤ ਸੀ.ਬੀ.ਆਈ. ਮਾਮਲਿਆਂ ਨੂੰ ਅਸਾਮ ‘ਚ ਤਬਦੀਲ ਕੀਤਾ
ਨਵੀਂ ਦਿੱਲੀ, 25 ਅਗਸਤ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਮਨੀਪੁਰ ਹਿੰਸਾ ਦੀ ਜਾਂਚ ਨਾਲ ਸਬੰਧਤ ਮਾਮਲਿਆਂ ਦੀ ਸੁਣਵਾਈ ਗੁਆਂਢੀ ਰਾਜ ਅਸਾਮ ਵਿਚ ਹੋਵੇਗੀ ਅਤੇ ਗੁਹਾਟੀ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਕੇਸਾਂ ਦੀ ਸੁਣਵਾਈ ਲਈ ਇਕ ਜਾਂ ਵੱਧ ਜੱਜਾਂ ਨੂੰ ਨਾਮਜ਼ਦ ਕਰਨ ਲਈ ਕਿਹਾ ਗਿਆ ਹੈ। ਚੀਫ਼ ਜਸਟਿਸ […]