ਅਮਰੀਕਾ ਦੇ ਓਹਾਇਓ ਰਾਜ ਵਿਚ 2 ਸਾਲਾ ਬੱਚੇ ਨੇ ਆਪਣੀ ਗਰਭਵਤੀ ਮਾਂ ਦੇ ਮਾਰੀ ਗੋਲੀ, ਹੋਈ ਮੌਤ
ਸੈਕਰਾਮੈਂਟੋ, 25 ਜੂਨ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਓਹੀਓ ਰਾਜ ਵਿਚ ਨੌਰਵਾਕ ਵਿਖੇ ਇਕ 2 ਸਾਲ ਦੇ ਲੜਕੇ ਵੱਲੋਂ ਆਪਣੀ ਗਰਭਵਤੀ ਮਾਂ ਦੀ ਪਿੱਠ ਵਿਚ ਗੋਲੀ ਮਾਰ ਦੇਣ ਦੀ ਖਬਰ ਹੈ। ਪੁਲਿਸ ਅਨੁਸਾਰ ਮਾਂ ਤੇ ਗਰਭ ਵਿਚਲੇ ਬੱਚੇ ਦੀ ਮੌਤ ਹੋ ਗਈ ਹੈ। ਨੌਰਵਾਕ ਪੁਲਿਸ ਵਿਭਾਗ ਵੱਲੋਂ ਜਾਰੀ ਬਿਆਨ ਅਨੁਸਾਰ ਪੁਲਿਸ ਨੂੰ ਇਕ 31 […]