ਕੈਨੇਡਾ ਬਾਰਡਰ ਸਕਿਓਰਿਟੀ ਏਜੰਸੀ ਵੱਲੋਂ 700 ਪੰਜਾਬੀ ਵਿਦਿਆਰਥੀਆਂ ਨੂੰ ਦੇਸ਼ ਛੱਡਣ ਦਾ ਹੁਕਮ
ਓਟਵਾ, 11 ਮਈ (ਪੰਜਾਬ ਮੇਲ)- ਕੈਨੇਡਾ ਬਾਰਡਰ ਸਕਿਓਰਿਟੀ ਏਜੰਸੀ ਨੇ ਕੈਨੇਡਾ ‘ਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਕੈਨੇਡਾ ਬਾਰਡਰ ਸਕਿਓਰਿਟੀ ਏਜੰਸੀ ਨੇ 700 ਪੰਜਾਬੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਨੋਟਿਸ ਜਾਰੀ ਕਰ ਕੇ ਕੁਝ ਦਿਨਾਂ ਦੇ ਅੰਦਰ ਕੈਨੇਡਾ ਛੱਡਣ ਦੇ ਹੁਕਮ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿਦਿਆਰਥੀਆਂ ਨੇ […]