ਨਵੇਂ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਰੋਜ਼ਬਰਗ ਸ਼ਹਿਰ ਓਰੇਗਨ ਦੇ ਨਿਸ਼ਾਨ ਸਾਹਿਬ ਦੀ ਸੇਵਾ ਹੋਈ
ਸੈਕਰਾਮੈਂਟੋ, 23 ਅਗਸਤ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਨਵੇਂ ਉਸਾਰੀ ਅਧੀਨ ਚੱਲ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਗੁਰਦੁਆਰਾ ਸਾਹਿਬ ਗਰੀਨ ਡਿਸਟ੍ਰਿਕ ਰੋਜ਼ਬਰਗ ਸ਼ਹਿਰ ਓਰੇਗਨ ਵਿਖੇ ਸਮੂਹ ਗੁਰੂ ਪਿਆਰੀ ਸਾਧ ਸੰਗਤ ਵਲੋਂ ਪਹਿਲੇ ਨਵੇਂ ਨਿਸ਼ਾਨ ਸਾਹਿਬ ਦੀ ਸੇਵਾ ਅਤੇ ਚੜਾਉਣ ਦੀ ਰਸਮ ਕੀਤੀ ਗਈ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ […]