ਸੁਪਰੀਮ ਕੋਰਟ ਵਲੋਂ ਧਾਰਾ-370 ਦੇ 1957 ’ਚ ਹੀ ਖ਼ਤਮ ਹੋਣ ਬਾਰੇ ਸੀਨੀਅਰ ਵਕੀਲ ਵੱਲੋਂ ਦਿੱਤੀ ਦਲੀਲ ਖਾਰਜ
ਨਵੀਂ ਦਿੱਲੀ, 22 ਅਗਸਤ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਅੱਜ ਇਸ ਦਲੀਲ ਨੂੰ ‘ਮੰਨਣ ਤੋਂ ਇਨਕਾਰ’ ਕਰ ਦਿੱਤਾ, ਜਿਸ ਵਿਚ ਕਿਹਾ ਗਿਆ ਕਿ ਸੰਵਿਧਾਨ ਦੀ ਧਾਰਾ 370, ਜੰਮੂ ਕਸ਼ਮੀਰ ਦੀ ਸੰਵਿਧਾਨ ਸਭਾ ਦਾ ਕਾਰਜਕਾਲ ਖ਼ਤਮ ਹੋਣ ਦੇ ਨਾਲ ਹੀ ਖ਼ਤਮ ਹੋ ਗਈ ਸੀ| ਸੰਵਿਧਾਨ ਸਭਾ ਦਾ ਕਾਰਜਕਾਲ 1957 ’ਚ ਰਾਜ ਦਾ ਸੰਵਿਧਾਨ ਤਿਆਰ ਕਰਨ ਤੋਂ […]