ਸਾਬਕਾ ਵਿਧਾਇਕ ਕਿੱਕੀ ਢਿੱਲੋਂ ਦੀ ਅਦਾਲਤੀ ਹਿਰਾਸਤ ‘ਚ 5 ਜੁਲਾਈ ਤੱਕ ਦਾ ਵਾਧਾ
ਫ਼ਰੀਦਕੋਟ, 22 ਜੂਨ (ਪੰਜਾਬ ਮੇਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਤੇ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੀ ਅਦਾਲਤੀ ਹਿਰਾਸਤ ਇਲਾਕਾ ਮੈਜਿਸਟਰੇਟ ਨੇ 5 ਜੁਲਾਈ ਤੱਕ ਵਧਾ ਦਿੱਤੀ ਹੈ। ਬੁੱਧਵਾਰ ਉਸ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ। ਇਸੇ ਦਰਮਿਆਨ ਸਾਬਕਾ ਵਿਧਾਇਕ ਦੇ ਕਰੀਬੀ ਸਾਥੀ ਤੇ ਕੇਸ ਵਿਚ ਸਹਿ-ਮੁਲਜ਼ਮ ਵਜੋਂ ਨਾਮਜ਼ਦ ਰਾਜਵਿੰਦਰ ਸਿੰਘ […]