ਐੱਸ.ਵਾਈ.ਐੱਲ. ਮਾਮਲੇ ‘ਤੇ ਕੇਂਦਰ ਨੇ ਵਿਚੋਲਗੀ ਤੋਂ ਟਾਲਾ ਵੱਟਿਆ
ਕੇਂਦਰੀ ਮੰਤਰਾਲੇ ਨੇ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਪੱਤਰ ਲਿਖੇ -ਦੋਵਾਂ ਸੂਬਿਆਂ ਨੂੰ ਖ਼ੁਦ ਗੱਲਬਾਤ ਕਰਨ ਦੀ ਹਦਾਇਤ ਚੰਡੀਗੜ੍ਹ, 27 ਨਵੰਬਰ (ਪੰਜਾਬ ਮੇਲ)-ਕੇਂਦਰ ਸਰਕਾਰ ਹੁਣ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ‘ਤੇ ਪੰਜਾਬ ਤੇ ਹਰਿਆਣਾ ਦਰਮਿਆਨ ਵਿਚੋਲਗੀ ਤੋਂ ਪੈਰ ਖਿੱਚਣ ਲੱਗੀ ਹੈ। ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਹਿੱਤ ਕੇਂਦਰ ਆਪਣੀ ਅਗਵਾਈ ‘ਚ ਪੰਜਾਬ-ਹਰਿਆਣਾ ਦਰਮਿਆਨ […]