ਪ੍ਰਧਾਨ ਮੰਤਰੀ ਵੱਲੋਂ ਟੈਸਲਾ ਸੀ.ਈ.ਓ. ਏਲਨ ਮਸਕ ਨਾਲ ਮੁਲਾਕਾਤ
-ਟੈਸਲਾ ਦੀ ਭਾਰਤ ‘ਚ ਹੋ ਸਕਦੀ ਹੈ ਐਂਟਰੀ! ਨਿਊਯਾਰਕ, 21 ਜੂਨ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਦੌਰੇ ‘ਤੇ ਹਨ ਅਤੇ ਮੰਗਲਵਾਰ ਨੂੰ ਉਨ੍ਹਾਂ ਨੇ ਟੈਸਲਾ ਦੇ ਸੀ.ਈ.ਓ. ਏਲਨ ਮਸਕ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੁਨੀਆਂ ਦੀ ਸਭ ਤੋਂ ਵੱਡੀ ਇਲੈਕਟ੍ਰਿਕ ਕਾਰ ਕੰਪਨੀ ਟੇਸਲਾ ਦੀ ਭਾਰਤ ‘ਚ ਐਂਟਰੀ ਨੂੰ ਲੈ ਕੇ ਵੀ ਗੱਲਬਾਤ […]