ਅਮਰੀਕਾ ਨੇ ਇਕ ਦਿਨ ’ਚ ਡਿਪੋਰਟ ਕੀਤੇ 21 ਭਾਰਤੀ ਵਿਦਿਆਰਥੀ
ਸਾਨ ਫਰਾਂਸਿਕੋ, 19 ਅਗਸਤ (ਪੰਜਾਬ ਮੇਲ)- ਅਮਰੀਕਾ ਤੋਂ ਇੱਕ ਦਿਨ ਵਿਚ 21 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਮਤਲਬ ਦੇਸ਼ ਵਾਪਸ ਭੇਜ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਰਿਪੋਰਟਾਂ ਅਨੁਸਾਰ ਇਹਨਾਂ ਵਿਦਿਆਰਥੀਆਂ ਵਿਚੋਂ ਇਕ ਦਰਜਨ ਤੇਲਗੂ ਵਿਦਿਆਰਥੀ ਹਨ, ਜੋ ਇਸ ਹਫ਼ਤੇ ਮਾਸਟਰ ਕੋਰਸ ਲਈ ਅਮਰੀਕਾ ਪਹੁੰਚੇ ਸਨ। ਤੇਲਗੂ ਰਾਜਾਂ ਦੇ ਵਿਦਿਆਰਥੀਆਂ ਵਿੱਚੋਂ ਕੁਝ ਨੇ ਦਾਅਵਾ ਕੀਤਾ […]