ਯੂ.ਪੀ. ‘ਚ ਇਕ ਡਾਕਟਰ ਦੇ ਨਾਂ ‘ਤੇ ਰਜਿਸਟਰਡ ਹਨ 83 ਹਸਪਤਾਲ!
ਆਗਰਾ, 20 ਜੂਨ (ਪੰਜਾਬ ਮੇਲ)- ਪੱਛਮੀ ਉੱਤਰ ਪ੍ਰਦੇਸ਼ ਦੇ ਮੇਰਠ, ਕਾਨਪੁਰ ਅਤੇ ਹੋਰ ਕਈ ਜ਼ਿਲ੍ਹਿਆਂ ਵਿਚ ਇੱਕ ਡਾਕਟਰ ਦੇ ਨਾਮ ਉੱਤੇ ਕਰੀਬ 83 ਹਸਪਤਾਲ ਰਜਿਸਟਰਡ ਹਨ। ਇਹ ਗੱਲ ਹਸਪਤਾਲਾਂ ਅਤੇ ਕਲੀਨਿਕਾਂ ਦੇ ਲਾਇਸੈਂਸ ਨਵਿਆਉਣ ਦੀਆਂ ਅਰਜ਼ੀਆਂ ਦੀ ਪੜਤਾਲ ਦੌਰਾਨ ਸਾਹਮਣੇ ਆਈ। ਮਾਮਲੇ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ। ਅਧਿਕਾਰੀਆਂ ਨੇ ਕਿਹਾ ਕਿ ਆਗਰਾ ਅਤੇ ਇਸ […]