ਪਹਿਲਵਾਨ ਵਿਨੇਸ਼ ਫੋਗਾਟ ਜ਼ਖਮੀ, ਏਸ਼ੀਅਨ ਗੇਮਸ ਤੋਂ ਹੋਈ ਬਾਹਰ
ਨਵੀਂ ਦਿੱਲੀ, 17 ਅਗਸਤ (ਪੰਜਾਬ ਮੇਲ)- ਭਾਰਤ ਦੀ ਸਟਾਰ ਪਹਿਲਵਾਨ ਵਿਨੇਸ਼ ਫੋਗਾਟ 13 ਅਗਸਤ ਨੂੰ ਗੋਡੇ ਦੀ ਸੱਟ ਕਾਰਨ ਏਸ਼ੀਆਈ ਖੇਡ 2023 ਤੋਂ ਬਾਹਰ ਹੋ ਗਈ। ਫੋਗਾਟ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। 17 ਅਗਸਤ ਨੂੰ ਉਨ੍ਹਾਂ ਦੀ ਸਰਜਰੀ ਹੋਵੇਗੀ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਟ੍ਰੇਨਿੰਗ ਦੌਰਾਨ ਮੇਰੇ ਗੋਡੇ ’ਤੇ ਸੱਟ ਲੱਗ ਗਈ ਸੀ। […]