ਅਮਰੀਕੀ ਸਿੱਖ ਮਰੀਨ ਵੱਲੋਂ ਦਸਤਾਰ ਸਜਾ ਕੇ ਤੇ ਦਾੜ੍ਹੀ ਰੱਖ ਕੇ ਮਰੀਨ ਟਰੇਨਿੰਗ ਪੂਰੀ
ਵਾਸ਼ਿੰਗਟਨ, 16 ਅਗਸਤ (ਪੰਜਾਬ ਮੇਲ)- ਅਮਰੀਕੀ ਇਤਿਹਾਸ ਵਿਚ ਪਹਿਲੀ ਵਾਰ 21 ਸਾਲਾ ਸਿੱਖ ਮਰੀਨ ਨੇ ਦਸਤਾਰ ਸਜਾ ਕੇ ਅਤੇ ਦਾੜ੍ਹੀ ਰੱਖ ਕੇ ਅਮਰੀਕੀ ਮਰੀਨ ਕੋਰ ਦੀ ਸਿਖਲਾਈ ਪੂਰੀ ਕੀਤੀ ਹੈ। ਇੱਕ ਰਿਪੋਰਟ ਅਨੁਸਾਰ ਜਸਕੀਰਤ ਸਿੰਘ ਨੇ ਸਿੱਖ ਧਰਮ ਵਿਚ ਪਵਿੱਤਰ ਮੰਨੇ ਜਾਂਦੇ ਪ੍ਰਤੀਕਾਂ ਦਾ ਤਿਆਗ ਕੀਤੇ ਬਿਨਾਂ ਸਾਨ ਡਿਆਗੋ ਸਥਿਤ ਕੇਂਦਰ ਵਿਚ ਸਫਲਤਾਪੂਰਵਕ ਆਪਣੀ ਸਿਖਲਾਈ […]