ਟੈਕਸਾਸ ‘ਚ ਵਿਅਕਤੀ ਨੇ ਬੱਚੇ ਤੇ 2 ਔਰਤਾਂ ਸਮੇਤ 5 ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

* ਘਰ ਦੇ ਵਿਹੜੇ ਵਿਚ ਗੋਲੀਆਂ ਚਲਾਉਣ ਤੋਂ ਰੋਕਣ ‘ਤੇ ਵਾਪਰੀ ਘਟਨਾ ਸੈਕਰਾਮੈਂਟੋ, 2 ਮਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਟੈਕਸਾਸ ਰਾਜ ਵਿਚ ਕਲੀਵਲੈਂਡ ਵਿਖੇ ਇਕ ਵਿਅਕਤੀ ਵੱਲੋਂ ਮਾਮੂਲੀ ਗੱਲ ਨੂੰ ਲੈ ਕੇ ਗੋਲੀਆਂ ਮਾਰ ਕੇ ਇਕ 8 ਸਾਲ ਦੇ ਬੱਚੇ ਤੇ 2 ਔਰਤਾਂ ਸਮੇਤ 5 ਵਿਅਕਤੀਆਂ ਦੀ ਹੱਤਿਆ ਕਰ ਦੇਣ ਦੀ ਰਿਪੋਰਟ ਹੈ। ਸੈਨ ਜਸਿੰਟੋ […]

ਅਮਰੀਕੀ ਇਤਿਹਾਸ ‘ਚ ਕਿਸੇ ਹੋਰ ਦੇਸ਼ ਨੂੰ ਹਥਿਆਰਾਂ ਦੀ ਸਪਲਾਈ ਕਰਨ ਦਾ ਸਭ ਤੋਂ ਵੱਡਾ ਮਿਸ਼ਨ

– ਯੂਕਰੇਨ ਨੂੰ ਹੁਣ ਤੱਕ 2.90 ਲੱਖ ਕਰੋੜ ਰੁਪਏ ਦੇ ਹਥਿਆਰਾਂ ਦੀ ਕੀਤੀ ਸਪਲਾਈ ਵਾਸ਼ਿੰਗਟਨ, 2 ਮਈ (ਪੰਜਾਬ ਮੇਲ)- ਰੱਖਿਆ ਵਿਭਾਗ ਪੈਂਟਾਗਨ ਅਨੁਸਾਰ ਅਮਰੀਕਾ ਦੇ ਇਤਿਹਾਸ ਵਿਚ ਕਿਸੇ ਹੋਰ ਦੇਸ਼ ਨੂੰ ਹਥਿਆਰਾਂ ਦੀ ਸਪਲਾਈ ਕਰਨ ਦਾ ਇਹ ਸਭ ਤੋਂ ਵੱਡਾ ਅਧਿਕਾਰਤ ਮਿਸ਼ਨ ਹੈ। ਇਸ ਸਾਲ ਦੇ ਪਹਿਲੇ ਚਾਰ ਮਹੀਨਿਆਂ ਵਿਚ 1400 ਤੋਂ ਵੱਧ ਟਰੱਕਾਂ, 230 […]

ਸੁਖਪਾਲ ਖਹਿਰਾ ਵੱਲੋਂ ‘ਆਪ’ ਮੰਤਰੀ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼

-ਪੰਜਾਬ ਰਾਜਪਾਲ ਨਾਲ ਮੁਲਾਕਾਤ ਕਰਕੇ ਸੌਂਪੀਆਂ ਵੀਡੀਓ ਕਲਿਪਾਂ ਚੰਡੀਗੜ੍ਹ, 2 ਮਈ (ਪੰਜਾਬ ਮੇਲ)- ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਅਤੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ‘ਆਮ ਆਦਮੀ ਪਾਰਟੀ’ ਦੇ ਇੱਕ ਮੰਤਰੀ ‘ਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮ ਲਾਏ ਹਨ। ਉਨ੍ਹਾਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਮੰਤਰੀ ਦੀਆਂ ਦੋ ਵੀਡੀਓ […]

ਗੁਰਦਾਸਪੁਰ ਦੇ ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਹੋਈ ਮੌਤ

ਗੁਰਦਾਸਪੁਰ, 2 ਮਈ (ਪੰਜਾਬ ਮੇਲ)- ਜ਼ਿਲ੍ਹਾ ਗੁਰਦਾਸਪੁਰ ਅਧੀਨ ਭੈਣੀ ਮੀਆਂ ਖਾਂ ਪੁਲਿਸ ਸਟੇਸ਼ਨ ਅਧੀਨ ਪਿੰਡ ਕਿਸ਼ਨਪੁਰ ਦੇ ਇਕ ਨੌਜਵਾਨ ਦੀ ਅਮਰੀਕਾ ‘ਚ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਮ੍ਰਿਤਕ ਕੁਲਵਿੰਦਰ ਸਿੰਘ ਦੇ ਭਰਾ ਹਰਜਿੰਦਰ ਸਿੰਘ ਵਾਸੀ ਕਿਸ਼ਨਪੁਰ ਦੇ ਅਨੁਸਾਰ ਉਨ੍ਹਾਂ ਦਾ ਭਰਾ ਕੁਲਵਿੰਦਰ ਸਿੰਘ ਅਮਰੀਕੀ ਨਾਗਰਿਕ ਸੀ, ਜੋ ਲਗਭਗ 13 ਸਾਲ ਬਾਅਦ ਪਿੰਡ […]

ਕੈਨੇਡਾ ‘ਚ ਫੈਡਰਲ ਵਰਕਰਾਂ ਦੀ ਹੜਤਾਲ ਖ਼ਤਮ, ਯੂਨੀਅਨ ਨੇ ਸਰਕਾਰ ਦਾ ਪ੍ਰਸਤਾਵ ਮੰਨਿਆ

ਓਟਾਵਾ, 2 ਮਈ (ਪੰਜਾਬ ਮੇਲ)- ਕੈਨੇਡਾ ‘ਚ ਫੈਡਰਲ ਕਰਮਚਾਰੀਆਂ ਨੇ ਅਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਇਮੀਗ੍ਰੇਸ਼ਨ ਤੇ ਟੈਕਸ ਵਿਭਾਗ ਦੇ ਕਰਮਚਾਰੀਆਂ ਦੀ ਪਿਛਲੇ ਹਫ਼ਤੇ ਤੋਂ ਹੜਤਾਲ ਚੱਲ ਰਹੀ ਸੀ, ਜੋ ਕਿ ਖ਼ਤਮ ਹੋ ਗਈ ਹੈ। ਫੈਡਰਲ ਸਰਕਾਰ ਦੇ ਨਵੇਂ ਪ੍ਰਸਤਾਵ ਨੂੰ ਯੂਨੀਅਨ ਨੇ ਮੰਨ ਲਿਆ ਹੈ। ਯੂਨੀਅਨ ਮੁਤਾਬਕ ਚਾਰ ਸਾਲਾਂ ‘ਚ ਤਨਖ਼ਾਹ ‘ਚ 12.6 […]

ਪਾਕਿ ਅਦਾਲਤ ਵੱਲੋਂ ਪੇਸ਼ਾਵਰ ਸਥਿਤ ਅਦਾਕਾਰ ਰਾਜ ਕਪੂਰ ਦੀ ਹਵੇਲੀ ‘ਤੇ ਮਾਲਕੀ ਮੰਗਣ ਵਾਲੀ ਪਟੀਸ਼ਨ ਖਾਰਿਜ

ਪੇਸ਼ਾਵਰ, 2 ਮਈ (ਪੰਜਾਬ ਮੇਲ)-ਪਾਕਿਸਤਾਨ ਦੀ ਇਕ ਅਦਾਲਤ ਨੇ ਖੈਬਰ-ਪਖਤੂਨਖਵਾ ਸੂਬੇ ਦੀ ਰਾਜਧਾਨੀ ਪੇਸ਼ਾਵਰ ਸਥਿਤ ਸਵ. ਬਾਲੀਵੁੱਡ ਅਦਾਕਾਰਾ ਰਾਜ ਕਪੂਰ ਦੀ ਹਵੇਲੀ ‘ਤੇ ਮਾਲਕੀ ਦੀ ਮੰਗ ਕਰਨ ਵਾਲੀ ਪਟੀਸ਼ਨ ਖਾਰਿਜ ਕਰ ਦਿੱਤੀ ਹੈ। ਇਸ ਹਵੇਲੀ ਨੂੰ 2016 ‘ਚ ਸੂਬਾਈ ਸਰਕਾਰੀ ਨੇ ਰਾਸ਼ਟਰੀ ਵਿਰਾਸਤ ਐਲਾਨ ਕੀਤਾ ਸੀ। ਪੇਸ਼ਾਵਰ ਹਾਈ ਕੋਰਟ ਦੇ ਜੱਜ ਇਸ਼ਤਿਯਾਕ ਇਬ੍ਰਾਹਿਮ ਅਤੇ ਜੱਜ […]

ਜਲੰਧਰ ਲੋਕ ਸਭਾ ਜ਼ਿਮਨੀ ਚੋਣ: 6 ਮਈ ਨੂੰ ਰੋਡ ਸ਼ੋਅ ਕਰਨਗੇ ਅਰਵਿੰਦ ਕੇਜਰੀਵਾਲ

ਜਲੰਧਰ, 2 ਮਈ (ਪੰਜਾਬ ਮੇਲ)- ਜਲੰਧਰ ਲੋਕ ਸਭਾ ਸੀਟ ‘ਤੇ ਹੋ ਰਹੀ ਉਪ-ਚੋਣ ਲਈ 10 ਮਈ ਨੂੰ ਪੋਲਿੰਗ ਹੋਣ ਜਾ ਰਹੀ ਹੈ। ਪੋਲਿੰਗ ਦੀ ਤਾਰੀਖ਼ ਨੇੜੇ ਆਉਂਦੇ ਹੀ ਸਿਆਸੀ ਸਰਗਰਮੀਆਂ ਅਤੇ ਚੋਣ ਪ੍ਰਚਾਰ ਤੇਜ਼ ਹੁੰਦਾ ਨਜ਼ਰ ਆ ਰਿਹਾ ਹੈ। ਇਸੇ ਕੜੀ ਤਹਿਤ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 6 ਮਈ ਨੂੰ ਜਲੰਧਰ […]

ਰਾਜਸਥਾਨ ਹਾਈਕੋਰਟ ਵੱਲੋਂ ਫਰਜ਼ੀ ਦਸਤਾਵੇਜ਼ਾਂ ਸਬੰਧੀ ਕੇਸ ‘ਚ ਆਸਾਰਾਮ ਨੂੰ ਜ਼ਮਾਨਤ

ਜੋਧਪੁਰ, 2 ਮਈ (ਪੰਜਾਬ ਮੇਲ)- ਸੁਪਰੀਮ ਕੋਰਟ ਵਿਚ ਆਪਣੀ ਜ਼ਮਾਨਤ ਲਈ ਸੂਚਨਾ ਦਾ ਅਧਿਕਾਰ ਤਹਿਤ ਫਰਜ਼ੀ ਜਵਾਬ ਪੇਸ਼ ਕਰਨ ਦੇ ਮਾਮਲੇ ਵਿਚ ਰਾਜਸਥਾਨ ਹਾਈ ਕੋਰਟ ਨੇ ਅਖੌਤੀ ਸਾਧ ਆਸਾਰਾਮ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਹਾਈ ਕੋਰਟ ਦੇ ਜੋਧਪੁਰ ਬੈਂਚ ਦੇ ਜਸਟਿਸ ਕੁਲਦੀਪ ਮਾਥੁਰ ਨੇ ਕਿਹਾ ਕਿ ਸਿਖਰਲੀ ਅਦਾਲਤ ਅੱਗੇ ਪੇਸ਼ ਫਰਜ਼ੀ ਆਰ.ਟੀ.ਆਈ. ਜਵਾਬ ਘੜਨ […]

ਬੇਅਦਬੀ ਘਟਨਾ ਦੇ ਦੋਸ਼ੀ ਦੀ ਹਸਪਤਾਲ ‘ਚ ਮੌਤ

– ਮਾਨਸਾ ਜੇਲ੍ਹ ‘ਚ ਸੀ ਬੰਦ – ਬੇਚੈਨੀ ਮਹਿਸੂਸ ਹੋਣ ਦੀ ਸ਼ਿਕਾਇਤ ‘ਤੇ ਕਰਾਇਆ ਸੀ ਹਸਪਤਾਲ ਦਾਖਲ ਚੰਡੀਗੜ੍ਹ, 2 ਮਈ (ਪੰਜਾਬ ਮੇਲ)-ਪੰਜਾਬ ਦੇ ਮੋਰਿੰਡਾ ਵਿਚ ਹਾਲ ਹੀ ਹੋਈ ਬੇਅਦਬੀ ਦੀ ਘਟਨਾ ਦੇ ਮੁਲਜ਼ਮ ਦੀ ਸੋਮਵਾਰ ਨੂੰ ਮਾਨਸਾ ਦੇ ਸਿਵਲ ਹਸਪਤਾਲ ‘ਚ ਮੌਤ ਹੋ ਗਈ। ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਮੁਲਜ਼ਮ […]

ਅਮਰੀਕਾ ਵੱਲੋਂ ਐੱਚ-1ਬੀ ਵੀਜ਼ਾ ਰਜਿਸਟ੍ਰੇਸ਼ਨ ਪ੍ਰਕਿਰਿਆ ਦੇ ਆਧੁਨਿਕੀਕਰਨ ਦਾ ਐਲਾਨ

-ਭਾਰਤੀਆਂ ਨੂੰ ਹੋਵੇਗਾ ਫ਼ਾਇਦਾ -ਬਦਲਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਅਸੀਂ ਵਚਨਬੱਧ : ਯੂ.ਐੱਸ.ਸੀ.ਆਈ.ਐੱਸ. ਵਾਸ਼ਿੰਗਟਨ, 1 ਮਈ (ਪੰਜਾਬ ਮੇਲ)- ਅਮਰੀਕੀ ਸੰਘੀ ਏਜੰਸੀ ਨੇ ਕੁਝ ਕੰਪਨੀਆਂ ਵਲੋਂ ਦੁਰਵਰਤੋਂ ਅਤੇ ਧੋਖਾਦੇਹੀ ਦਾ ਪਤਾ ਲਗਾਉਣ ਤੋਂ ਬਾਅਦ ਐੱਚ-1ਬੀ ਵੀਜ਼ਾ ਰਜਿਸਟ੍ਰੇਸ਼ਨ ਪ੍ਰਕਿਰਿਆ ਆਧੁਨਿਕ ਬਣਾਉਣ ਦੀ ਯੋਜਨਾ ਦਾ ਐਲਾਨ ਕੀਤਾ ਹੈ। ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ ਤਾਂ ਜੋ […]