ਕੇਂਦਰ ਵੱਲੋਂ ‘ਜਲ ਸੈੱਸ’ ਗ਼ੈਰਕਾਨੂੰਨੀ ਕਰਾਰ
* ਊਰਜਾ ਮੰਤਰਾਲੇ ਨੇ ਪ੍ਰਭਾਵਿਤ ਸੂਬਿਆਂ ਨੂੰ ਅਦਾਲਤਾਂ ਦਾ ਰੁਖ ਕਰਨ ਲਈ ਕਿਹਾ * ਪੰਜਾਬ ਅਤੇ ਹਰਿਆਣਾ ਨੂੰ ਮਿਲੀ ਫ਼ੌਰੀ ਰਾਹਤ ਚੰਡੀਗੜ੍ਹ, 27 ਅਪ੍ਰੈਲ (ਪੰਜਾਬ ਮੇਲ)-ਕੇਂਦਰ ਸਰਕਾਰ ਨੇ ਬਿਜਲੀ ਪੈਦਾਵਾਰ ‘ਤੇ ਲਗਾਏ ‘ਜਲ ਸੈੱਸ’ ਨੂੰ ਗ਼ੈਰਕਾਨੂੰਨੀ ਐਲਾਨ ਦਿੱਤਾ ਹੈ, ਜਿਸ ਨਾਲ ਪੰਜਾਬ ਅਤੇ ਹਰਿਆਣਾ ਨੂੰ ਫ਼ੌਰੀ ਰਾਹਤ ਮਿਲੀ ਹੈ। ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਲਈ […]