ਕੈਲੀਫੋਰਨੀਆ ਵਿਚ ਇਕ ਜੱਜ ਪਤਨੀ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਸ਼ੱਕ ਵਿੱਚ ਗ੍ਰਿਫਤਾਰ
ਸੈਕਰਾਮੈਂਟੋ, ਕੈਲੀਫੋਰਨੀਆ, 6 ਅਗਸਤ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਕੈਲੀਫੋਰਨੀਆ ਸੁਪੀਰੀਅਰ ਕੋਰਟ ਦੇ ਇਕ 72 ਸਾਲਾ ਜੱਜ ਨੂੰ ਆਪਣੀ ਪਤਨੀ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਸ਼ੱਕ ਵਿੱਚ ਗ੍ਰਿਫਤਾਰ ਕਰਨ ਦੀ ਖਬਰ ਹੈ। ਪੁਲਿਸ ਦਾ ਕਹਿਣਾ ਹੈ ਕਿ ਅਨਾਹੀਮ ਪੁਲਿਸ ਅਫਸਰਾਂ ਨੂੰ ਪੂਰਬੀ ਕੇਨਾਇਆਨ ਡਰਾਈਵ ‘ਤੇ ਇਕ ਘਰ ਵਿਚ ਗੋਲੀ ਚੱਲਣ ਦੀ ਸੂਚਨਾ ਬੀਤੀ ਰਾਤ […]